Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼
Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼
ਸ਼ੀਤਲ ਅੰਗੂਰਾਲ ਵੱਲੋਂ ਜਲੰਧਰ ਸੈਂਟਰਲ ਦੇ ਵਿਧਾਇਕ ਰਮਨ ਅਰੋੜਾ 'ਤੇ ਮੁੱਖ ਮੰਤਰੀ ਦੇ ਭੈਣ ਜੀ ਮਾਤਾ ਜੀ ਅਤੇ ਪਤਨੀ ਦੇ ਨਾਮ ਤੇ ਲੋਕਾਂ ਕੋਲੋਂ ਹਿੱਸਾ ਵਸੂਲੀ ਅਤੇ ਕਾਰੋਬਾਰੀਆਂ ਤੋਂ ਰੰਗਦਾਰੀਆਂ ਵਸੂਲਣ ਨੇ ਇਲਜ਼ਾਮ ਲਗਾਏ ਗਏ ਹਨ | ਇਸ ਮਸਲੇ 'ਤੇ ਸਿਆਸਤ ਵੀ ਸ਼ੁਰੂ ਹੋ ਗਈ ਹੈ | ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ CM ਮਾਨ ਨੂੰ ਘੇਰਿਆ ਹੈ ਤੇ ਕਿਹਾ ਹੈ ਕਿ ਆਪਣੇ ਆਪ ਨੂੰ ਕੱਟੜ ਇਮਾਨਦਾਰ ਅਖਵਾਉਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ਦੀ ਸੁਤੰਤਰ ਜਾਂਚ ਕਰਾ ਕੇ ਲੋਕਾਂ ਦੇ ਸਾਹਮਣੇ ਸੱਚ ਰੱਖੋ।
ਇਸੇ ਦੇ ਨਾਲ ਮਜੀਠੀਆ ਨੇ ਭਾਜਪਾ ਦੀ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਉਹਨਾਂ ਦਾ ਜਿਮਨੀ ਚੋਣ ਲੜ ਰਿਹਾ ਉਮੀਦਵਾਰ
ਗੰਭੀਰ ਦੋਸ਼ ਲਗਾ ਰਿਹਾ ਹੈ ਉਹਨਾਂ ਦੀ CBI ਜਾਂ ED ਤੋਂ ਨਿਰਪੱਖ ਜਾਂਚ ਕਰਵਾਈ ਜਾਵੇ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।






















