ਪੜਚੋਲ ਕਰੋ

Bikram majithia on SIT Summon | ਮਜੀਠੀਆ ਨੇ ਦਿੱਤਾ SIT ਦੇ ਸੰਮਨ ਦਾ ਜਵਾਬ -''ਨਹੀਂ ਪੇਸ਼ ਹੋ ਸਕਦਾ...''

Bikram majithia on SIT Summon | ਮਜੀਠੀਆ ਨੇ ਦਿੱਤਾ SIT ਦੇ ਸੰਮਨ ਦਾ ਜਵਾਬ -''ਨਹੀਂ ਪੇਸ਼ ਹੋ ਸਕਦਾ...''

#Punjab #Politics #Akalidal #Bikrammajithia #SIT #Summon #Drugcase #abplive

ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਮੁੜ ਤਲਬ
ਪਹਿਲਾਂ 7 ਘੰਟੇ ਹੋ ਚੁੱਕੀ ਪੁੱਛਗਿਛ 
SIT ਨੇ ਫਿਰ ਜਾਰੀ ਕੀਤੇ ਸੰਮਨ
30 ਦਸੰਬਰ ਨੂੰ ਮੁੜ SIT ਸਾਹਮਣੇ ਪੇਸ਼ ਹੋਣ ਦੇ ਹੁਕਮ 
ਨਹੀਂ ਪੇਸ਼ ਹੋਣਗੇ ਮਜੀਠੀਆ 
ਮਜੀਠੀਆ ਨੇ ਦਿੱਤਾ ਸਿੱਟ ਦੇ ਸੰਮਨ ਦਾ ਜਵਾਬ 

ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਮੁੜ ਤਲਬ ਕੀਤਾ ਗਿਆ ਹੈ 
SIT ਨੇ ਮਜੀਠੀਆ ਨੂੰ ਫ਼ਿਰ ਤੋਂ ਸੰਮਨ ਜਾਰੀ ਕੀਤੇ ਹਨ
ਤੇ 30 ਦਸੰਬਰ ਨੂੰ ਮੁੜ ਪੇਸ਼ ਹੋਣ ਲਈ ਕਿਹਾ ਹੈ 
ਲੇਕਿਨ ਬਿਕਰਮ ਸਿੰਘ ਮਜੀਠੀਆ ਸਿੱਟ ਅੱਗੇ ਪੇਸ਼ ਨਹੀਂ ਹੋਣਗੇ 
ਮਜੀਠੀਆ ਨੇ ਸਿੱਟ ਦੇ ਸੰਮਨ ਦਾ ਜਵਾਬ ਦਿੱਤਾ ਹੈ 
ਤੇ ਕਿਹਾ ਹੈ ਕਿ 18 ਦਸੰਬਰ ਦੀ ਪੇਸ਼ੀ ਦੌਰਾਨ ਸਿੱਟ ਵਲੋਂ ਮਜੀਠੀਆ ਨੂੰ ਸਵਾਲਾਂ ਦੀ ਲਿਸਟ ਦਿੱਤੀ ਗਈ ਸੀ 
ਜਿਨ੍ਹਾਂ ਦਾ ਵਿਸਥਾਰਿਤ ਜਵਾਬ ਤੇ ਸਬੂਤ ਦੇਣ ਲਈ ਉਨ੍ਹਾਂ ਨੂੰ ਕੁਝ ਹਫਤਿਆਂ ਦਾ ਸਮਾਂ ਲੱਗੇਗਾ 
ਇਸ ਲਈ ਉਹ 30 ਦਸੰਬਰ ਨੂੰ ਸਿੱਟ ਅੱਗੇ ਪੇਸ਼ ਨਹੀਂ ਹੋਣਗੇ 
ਦੱਸ ਦਈਏ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੀ ਜਾਂਚ ਖਿਲਾਫ਼ ਬਣੀ ਵਿਸ਼ੇਸ਼ ਜਾਂਚ ਟੀਮ ਨੇ ਤੀਸਰੀ ਬਾਰ ਸੰਮਨ ਜਾਰੀ ਕੀਤੇ ਹਨ। 
ਇਸ ਤੋਂ ਪਹਿਲਾਂ ਮਜੀਠੀਆ ਨੂੰ 18 ਦਸੰਬਰ ਨੂੰ ਸਿਟ ਅੱਗੇ ਪੇਸ਼ ਹੋ ਚੁੱਕ ਹਨ।ਉਨ੍ਹਾਂ ਕੋਲ ਸੱਤ ਘੰਟੇ ਪੁੱਛਗਿਛ ਕੀਤੀ ਗਈ ਸੀ।
ਇਸ ਤੋਂ ਬਾਅਦ ਮਜੀਠੀਆ ਨੂੰ 27 ਦਸੰਬਰ ਲਈ ਤਲਬ ਕੀਤਾ ਗਿਆ ਸੀ ਪਰ ਮਜੀਠੀਆ ਉਦੋਂ ਜਾਂਚ ਟੀਮ ਸਾਹਮਣੇ ਪੇਸ਼ ਨਹੀਂ ਹੋਏ ਸਨ। 
ਜਿਸ ਤੋਂ ਬਾਅਦ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ ਵੱਲੋਂ ਮਜੀਠੀਆ ਨੂੰ ਮੁੜ ਸੰਮਨ ਭੇਜੇ ਗਏ ਹਨ। 
ਤੇ 30 ਦਸੰਬਰ ਨੂੰ ਮੁੜ ਸਿਟ ਸਾਹਮਣੇ ਪੇਸ਼ ਹੋਣ ਲਈ ਆਈਜੀ ਦਫਤਰ ਪਟਿਆਲਾ ਵਿੱਚ ਪਹੁੰਚਣ ਲਈ ਆਖਿਆ ਗਿਆ ਹੈ। 
ਉਧਰ ਮਜੀਠੀਆ ਦਾ ਤਰਕ ਹੈ ਕਿ Sit ਵਲੋਂ ਮੰਗੇ ਗਏ ਦਸਤਾਵੇਜ਼ ਇਕੱਠ ਕਰਨ ਲਈ ਉਨ੍ਹਾਂ ਨੂੰ ਘੱਟੋ ਘੱਟ ਚਾਰ ਹਫਤਿਆਂ ਦਾ ਸਮਾਂ ਚਾਹੀਦਾ ਹੈ ਇਸ ਕਰਕੇ ਉਹ 27 ਦਸੰਬਰ ਨੂੰ ਇੱਥ ਪੇਸ਼ ਨਹੀਂ ਹੋ ਸਕੇ।ਤੇ ਹੁਣ 30 ਦਸੰਬਰ ਨੂੰ ਵੀ ਪੇਸ਼ ਨਹੀਂ ਹੋ ਸਕਣਗੇ

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
Fazilka News : 10 ਰੁਪਏ ਪਿੱਛੇ ਪਿਓ ਦੇ ਸਾਹਮਣੇ ਪੁੱਤ ਦਾ ਕਤਲ, CCTV 'ਚ ਕੈਦ ਹੋਈ ਵਾਰਦਾਤ
Fazilka News : 10 ਰੁਪਏ ਪਿੱਛੇ ਪਿਓ ਦੇ ਸਾਹਮਣੇ ਪੁੱਤ ਦਾ ਕਤਲ, CCTV 'ਚ ਕੈਦ ਹੋਈ ਵਾਰਦਾਤ
ABP Sanjha Top 10, 12 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 12 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Embed widget