Bikram majithia In Drug Case | ਡਰੱਗ ਮਾਮਲੇ 'ਚ ਮਜੀਠੀਆ ਨੂੰ ਮੁੜ ਸੰਮਨ ਜਾਰੀ

Continues below advertisement

Bikram majithia Summon In Drug Case | ਡਰੱਗ ਮਾਮਲੇ 'ਚ ਮਜੀਠੀਆ ਨੂੰ ਮੁੜ ਸੰਮਨ ਜਾਰੀ
ਨਵੀਂ SIT ਵਲੋਂ ਜਾਰੀ ਕੀਤੇ ਗਏ ਸੰਮਨ 
SIT ਵਲੋਂ ਮਜੀਠੀਆ ਨੂੰ 16 ਜਨਵਰੀ ਦਾ ਸੱਦਾ 

#Punjab #akalidal #bikrammajithia #drugcase #SIT #abplive


ਡਰੱਗ ਮਾਮਲੇ ਚ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਸੰਮਨ ਜਾਰੀ ਕਰ ਦਿੱਤਾ ਗਿਆ ਹੈ। 
ਅਕਾਲੀ ਆਗੂ ਨੂੰ ਡਰੱਗ ਮਾਮਲੇ ਵਿੱਚ ਨਵਨਿਯੁਕਤ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸਆਈਟੀ) ਵੱਲੋਂ ਚੌਥੀ ਵਾਰ ਸੰਮਨ ਕੀਤੇ ਗਏ ਨੇ 
ਤੇ 16 ਜਨਵਰੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਡੀਆਈਜੀ ਪਟਿਆਲਾ ਰੇਂਜ ਦੇ ਆਫਿਸ ਵਿੱਚ ਬੁਲਾਇਆ ਗਿਆ ਹੈ।
ਜ਼ਿਕਰ ਏ ਖਾਸ ਹੈ ਕਿ ਬਿਕਰਮ ਮਜੀਠੀਆ ਤਿੰਨ ਵਾਰ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦੇ ਸਾਹਮਣੇ ਪੇਸ਼ ਹੋ ਚੁੱਕੇ ਹਨ। 
ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਰਿਟਾਇਰਡ ਹੋਣ ਤੋਂ ਬਾਅਦ ਨਵੀਂ ਤਿੰਨ ਮੈਂਬਰੀ ਸਿੱਟ ਦੇ ਸਾਹਮਣੇ ਬਿਕਰਮ ਸਿੰਘ ਮਜੀਠੀਆ ਪਹਿਲੀ ਵਾਰ ਪੇਸ਼ ਹੋਣਗੇ। ਇਸ ਸਿੱਟ ਦੇ ਚੇਅਰਮੈਨ ਡੀਆਈਜੀ ਹਰਚਨ ਸਿੰਘ ਭੁੱਲਰ ਹਨ।
ਇਸ ਤੋਂ ਪਹਿਲਾਂ 30 ਦਸੰਬਰ ਨੂੰ ਬਿਕਰਮ ਮਜੀਠੀਆਂ ਐਸਆਈਟੀ ਸਾਹਮਣੇ ਪੇਸ਼ ਹੋਏ ਸਨ ਅਤੇ ਕਰੀਬ 5 ਘੰਟੇ ਪੁੱਛਗਿਛ ਕੀਤੀ ਗਈ ਸੀ।
ਇਸ ਬਾਬਤ ਮਜੀਠੀਆ ਦਾ ਕਹਿਣਾ ਹੈ ਕਿ ਪੰਜਾਬ ਦੀ ਮਾਨ ਸਰਕਾਰ ਬਦਲੇ ਦੀ ਰਾਜਨੀਤੀ ਕਰਦੀ ਹੋਈ ਇਹ ਸਭ ਕੁਝ ਕਰਵਾ ਰਹੀ ਹੈ 
ਲੇਕਿਨ ਉਹ ਡਰਨ ਵਾਲੇ ਨਹੀਂ ਹਨ। ਸੱਚ ਦੀ ਲੜਾਈ ਲੜਨ ਲਈ ਤਿਆਰ ਹਨ। ਮਜੀਠੀਆ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਨਿੱਜੀ ਲੜਾਈ ਦੇ ਚਲਦਿਆਂ ਅਫਸਰਾਂ ਨੂੰ ਇਸਤੇਮਾਲ ਕਰ ਰਹੇ ਹਨ |ਹੁਣ ਵੇਖਣਾ ਹੋਵੇਗਾ 16 ਜਨਵਰੀ ਨੂੰ ਮਜੀਠੀਆ ਨਵੀਂ SIT ਅੱਗੇ ਪੇਸ਼ ਹੁੰਦੇ ਹਨ ਜਾਂ ਨਹੀਂ ?
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapps/de...

Continues below advertisement

JOIN US ON

Telegram