ਪੜਚੋਲ ਕਰੋ

Majithia | Drug Case 'ਚ ਬਿਕਰਮ ਮਜੀਠੀਆ ਮੁੜ ਤਲਬ,30 ਦਸੰਬਰ ਨੂੰ ਮੁੜ SIT ਸਾਹਮਣੇ ਪੇਸ਼ ਹੋਣ ਦੇ ਹੁਕਮ

Majithia | Drug Case 'ਚ ਬਿਕਰਮ ਮਜੀਠੀਆ ਮੁੜ ਤਲਬ,30 ਦਸੰਬਰ ਨੂੰ ਮੁੜ SIT ਸਾਹਮਣੇ ਪੇਸ਼ ਹੋਣ ਦੇ ਹੁਕਮ 

#Akalidal #Bikrammajithia #Drugcase #abplive
ਪਹਿਲਾਂ 7 ਘੰਟੇ ਹੋ ਚੁੱਕੀ ਪੁੱਛਗਿਛ 
SIT ਨੇ ਫਿਰ ਜਾਰੀ ਕੀਤੇ ਸੰਮਨ
30 ਦਸੰਬਰ ਨੂੰ ਮੁੜ SIT ਸਾਹਮਣੇ ਪੇਸ਼ ਹੋਣ ਦੇ ਹੁਕਮ 

ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਮੁੜ ਤਲਬ ਕੀਤਾ ਗਿਆ ਹੈ 
SIT ਨੇ ਮਜੀਠੀਆ ਨੂੰ ਫ਼ਿਰ ਤੋਂ ਸੰਮਨ ਜਾਰੀ ਕੀਤੇ ਹਨ
ਤੇ 30 ਦਸੰਬਰ ਨੂੰ ਮੁੜ ਪੇਸ਼ ਹੋਣ ਲਈ ਕਿਹਾ ਹੈ 
ਦੱਸ ਦਈਏ ਕਿ 
ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੀ ਜਾਂਚ ਖਿਲਾਫ਼ ਬਣੀ ਵਿਸ਼ੇਸ਼ ਜਾਂਚ ਟੀਮ ਨੇ ਤੀਸਰੀ ਬਾਰ ਸੰਮਨ ਜਾਰੀ ਕੀਤੇ ਹਨ। 
ਇਸ ਤੋਂ ਪਹਿਲਾਂ ਮਜੀਠੀਆ ਨੂੰ 18 ਦਸੰਬਰ ਨੂੰ ਸਿਟ ਅੱਗੇ ਪੇਸ਼ ਹੋ ਚੁੱਕ ਹਨ।ਉਨ੍ਹਾਂ ਕੋਲ ਸੱਤ ਘੰਟੇ ਪੁੱਛਗਿਛ ਕੀਤੀ ਗਈ ਸੀ।
ਇਸ ਤੋਂ ਬਾਅਦ ਮਜੀਠੀਆ ਨੂੰ 27 ਦਸੰਬਰ ਲਈ ਤਲਬ ਕੀਤਾ ਗਿਆ ਸੀ ਪਰ ਮਜੀਠੀਆ ਉਦੋਂ ਜਾਂਚ ਟੀਮ ਸਾਹਮਣੇ ਪੇਸ਼ ਨਹੀਂ ਹੋਏ ਸਨ। 
ਜਿਸ ਤੋਂ ਬਾਅਦ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ ਵੱਲੋਂ ਮਜੀਠੀਆ ਨੂੰ ਮੁੜ ਸੰਮਨ ਭੇਜੇ ਗਏ ਹਨ। 
ਤੇ 30 ਦਸੰਬਰ ਨੂੰ ਮੁੜ ਸਿਟ ਸਾਹਮਣੇ ਪੇਸ਼ ਹੋਣ ਲਈ ਆਈਜੀ ਦਫਤਰ ਪਟਿਆਲਾ ਵਿੱਚ ਪਹੁੰਚਣ ਲਈ ਆਖਿਆ ਗਿਆ ਹੈ। 
ਉਧਰ ਮਜੀਠੀਆ ਦਾ ਤਰਕ ਹੈ ਕਿ Sit ਵਲੋਂ ਮੰਗੇ ਗਏ ਦਸਤਾਵੇਜ਼ ਇਕੱਠ ਕਰਨ ਲਈ ਉਨ੍ਹਾਂ ਨੂੰ ਘੱਟੋ ਘੱਟ ਚਾਰ ਹਫਤਿਆਂ ਦਾ ਸਮਾਂ ਚਾਹੀਦਾ ਹੈ ਇਸ ਕਰਕੇ ਉਹ 27 ਦਸੰਬਰ ਨੂੰ ਇੱਥ ਪੇਸ਼ ਨਹੀਂ ਹੋ ਸਕੇ। ਹੁਣ ਦੇਖਣਾ ਇਹ ਹੋਵੇਗਾ ਕਿ 30 ਦਸੰਬਰ ਨੂੰ ਮਜੀਠੀਆ ਸਿਟ ਅੱਗੇ ਪੇਸ਼ ਹੁੰਦੇ ਹਨ ਜਾਂ ਨਹੀਂ।

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ
ਪਠਾਨਕੋਟ 'ਚ ਤੇਜ਼ ਮੀਂਹ, ਜਲੰਧਰ 'ਚ ਛਾਏ ਬੱਦਲ, ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪਠਾਨਕੋਟ 'ਚ ਤੇਜ਼ ਮੀਂਹ, ਜਲੰਧਰ 'ਚ ਛਾਏ ਬੱਦਲ, ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Embed widget