ਜੇਲ੍ਹ ਚੋਂ ਬਾਹਰ ਆ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਖਟਕੜ ਕਲਾਂ ਜਾਣਗੇ Bikram Majithia

Continues below advertisement

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਨਤਮਸਤਕ ਹੋਣਗੇ। ਮਜੀਠੀਆ 16 ਅਗਸਤ ਨੂੰ ਚੰਡੀਗੜ੍ਹ ਤੋਂ ਸਵੇਰੇ 9 :30 ਵਜੇ ਕਾਫ਼ਲੇ ਸਮੇਤ ਚੱਲ ਕੇ ਸਵੇਰੇ 11 ਵਜੇ ਖਟਕੜ ਕਲਾਂ ਵਿਖੇ ਪਹੁੰਚਣਗੇ। ਉਸ ਤੋਂ ਬਾਅਦ ਉਹ ਕਰੀਬ ਸ਼ਾਮ 3 ਵਜੇ ਤੋਂ ਬਾਅਦ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚਣਗੇ।

Continues below advertisement

JOIN US ON

Telegram