ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

BJP 400 ਪਾਰ ਛੱਡੋ 140 ਪਾਰ ਨਹੀਂ ਹੋਣੀ- Malwinder Singh Kang

ਅੰਮ੍ਰਿਤਸਰ (ਅਸ਼ਰਫ਼ ਢੁੱਡੀ) ਦੋ ਸਾਲਾ ਵਿੱਚ ਸਰਕਾਰ ਨੇ ਕਿਸਾਨਾਂ ਲਈ ਅਤੇ ਨੋਜਵਾਨਾਂ ਲਈ ਬਹੁਤ ਕੰਮ ਕੀਤੇ ਹਨ । ਲੋਕਾਂ ਨੇ ਮਨ ਬਨਾਇਆ ਹੋਇਆ ਹੈ ਜੋ ਕੇਂਦਰ ਵਿੱਚ ਪੀਐਮ ਮੋਦੀ ਦੀ ਸਰਕਾਰ ਹੈ ਜੋ ਦੇਸ਼ ਦੇ ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ । ਉਸ ਦੇ ਖਿਲਾਫ ਦੇਸ਼ ਦੇ ਲੋਕ ਲਾਮਬੰਦ ਹੋਏ ਹਨ । ਸ੍ਰੀ ਆਨੰਦਪੁਰ ਸਾਹਿਬ ਦੀ ਸੀਟ ਆਮ ਆਦਮੀ ਪਾਰਟੀ ਜਿੱਤੇਗੀ । ਪੀਐਮ ਮੋਦੀ ਦੀ ਸਰਕਾਰ ਨੇ ਜੇਕਰ ਸਾਡਾ 8 ਹਜਾਰ ਕਰੋੜ ਰੁਪਏ ਨਾ ਰੋਕਿਆ ਹੁੰਦਾ ਤਾਂ ਹੁਣ ਤੱਕ ਮਹਿਲਾਵਾਂ ਨੂੰ 1 ਹਜਾਰ ਰੁਪਏ ਦੇਣ ਦਾ ਵਾਅਦਾ ਸਾਡੀ ਸਰਕਾਰ ਨੇ ਪੂਰਾ ਕਰ ਦੇਣਾ ਸੀ । ਪੀਐਮ ਮੋਦੀ ਮੰਗਲਸੁਤਰ ਵਰਗੇ ਬਿਆਨ ਦਿੰਦੇ ਹਨ । ਇਸ ਤੋ ਸਪਸ਼ਟ ਹੈ ਕਿ ਕੇੰਦਰ ਵਿੱਚ ਮੋਦੀ ਦੀ ਸਰਕਾਰ ਹੈ ਜੋ ਉਹ ਫੇਲ ਰਹੀ ਹੈ । ਦੇਸ਼ ਦੇ ਲੋਕ ਇਨਾ ਦੀ ਸੱਚਾਈ ਸਮਝ ਚੁਕੇ ਹਨ । 400 ਪਾਰ ਦਾ ਨਾਅਰਾ ਦੇ ਰਹੇ ਹਨ ਪਰ ਮੈ ਕਹਿੰਦਾ ਹਾ ਕਿ ਇਹ 140 ਪਾਰ ਨਹੀ ਹੋਣੇ। ਪਾਰਟੀ ਦੀ ਜਿਹੜੀ ਲੀਡਰਸ਼ਿਪ ਹੁੰਦੀ ਹੈ ਉਨਾ ਨੇ ਗਾਈਡੇੰਸ ਦੇਣੀ ਹੁੰਦੀ ਹੈ । ਇਸ ਲਈ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸਾਰੇ ਵਿਧਾਇਕਾਂ ਨਾਲ ਮੁਲਾਕਾਤ ਕਰਨਗੇ । ਅਕਾਲੀ ਦਲ ਹੁਣ ਅਕਾਲੀ ਦਲ ਨਹੀ ਰਿਹਾ ਇਹ ਇਕ ਪਰਿਵਾਰ ਦੀ ਪਾਰਟੀ ਬਣ ਕੇ ਰਹਿ ਗਿਆ ਹੈ । ਅੱਧੇ ਤੋ ਵੱਧ ਲੀਡਰ ਇਨ੍ਹਾਂ ਨੂੰ ਛੱਡ ਕੇ ਜਾ ਚੁਕੇ ਹਨ । ਹੁਣ ਇਹ ਬਾਦਲਾਂ ਦੀ ਪਾਰਟੀ ਖਤਮ ਹੋਣ ਦੀ ਕਾਗਾਰ ਤੇ ਹੈ । Report: Ashraph Dhuddy Camera: Sandeep Kumar Kalra

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਟਾਪ ਹੈਡਲਾਈਨ

Punjab News: ਪੰਜਾਬ ਦੇ ਸਾਰੇ ਟੋਲ ਪਲਾਜ਼ੇ ਅੱਜ ਹੋਏ FREE! ਬਿਨਾਂ ਕਿਸੇ ਫੀਸ ਵਾਹਨਾਂ ਦੀ ਆਵਾਜਾਈ ਰਹੇਗੀ ਜਾਰੀ; ਹੋਇਆ ਵੱਡਾ ਐਲਾਨ...
ਪੰਜਾਬ ਦੇ ਸਾਰੇ ਟੋਲ ਪਲਾਜ਼ੇ ਅੱਜ ਹੋਏ FREE! ਬਿਨਾਂ ਕਿਸੇ ਫੀਸ ਵਾਹਨਾਂ ਦੀ ਆਵਾਜਾਈ ਰਹੇਗੀ ਜਾਰੀ; ਹੋਇਆ ਵੱਡਾ ਐਲਾਨ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਤੀ ਨੇ ਗੋਲੀਆਂ ਨਾਲ ਭੁੰਨੀ ਪਤਨੀ: ਫਿਰ ਖੁਦ ਨੂੰ ਉਤਾਰਿਆ ਮੌਤ ਦੇ ਘਾਟ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਤੀ ਨੇ ਗੋਲੀਆਂ ਨਾਲ ਭੁੰਨੀ ਪਤਨੀ: ਫਿਰ ਖੁਦ ਨੂੰ ਉਤਾਰਿਆ ਮੌਤ ਦੇ ਘਾਟ; ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ: ਗੈਂਗਸਟਰ ਬੋਲਿਆ- ਤੈਨੂੰ ਮਾਰਾਂਗੇ ਅਤੇ ਪਤਾ ਵੀ ਨਹੀਂ ਲੱਗਣਾ; ਉਸ ਤੋਂ ਪਹਿਲਾਂ ਤੇਰੇ ਸਾਥੀ...
ਪੰਜਾਬ ਤੋਂ ਵੱਡੀ ਖਬਰ, 'ਆਪ' ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ: ਗੈਂਗਸਟਰ ਬੋਲਿਆ- ਤੈਨੂੰ ਮਾਰਾਂਗੇ ਅਤੇ ਪਤਾ ਵੀ ਨਹੀਂ ਲੱਗਣਾ; ਉਸ ਤੋਂ ਪਹਿਲਾਂ ਤੇਰੇ ਸਾਥੀ...
Punjab Weather: ਪੰਜਾਬ 'ਚ ਤੂਫ਼ਾਨ-ਗੜੇਮਾਰੀ ਦਾ ਅੱਜ ਵੀ ਅਲਰਟ, ਲੋਕਾਂ ਨੂੰ 'ਹੀਟਵੇਵ' ਤੋਂ ਰਾਹਤ; 7 ਦਿਨਾਂ ਤੱਕ ਛਮ-ਛਮ ਵਰ੍ਹੇਗਾ ਮੀਂਹ: ਮੌਸਮ ਵਿਭਾਗ ਵੱਲੋਂ...
ਪੰਜਾਬ 'ਚ ਤੂਫ਼ਾਨ-ਗੜੇਮਾਰੀ ਦਾ ਅੱਜ ਵੀ ਅਲਰਟ, ਲੋਕਾਂ ਨੂੰ 'ਹੀਟਵੇਵ' ਤੋਂ ਰਾਹਤ; 7 ਦਿਨਾਂ ਤੱਕ ਛਮ-ਛਮ ਵਰ੍ਹੇਗਾ ਮੀਂਹ: ਮੌਸਮ ਵਿਭਾਗ ਵੱਲੋਂ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Congress Leader Son Died: ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Chandigarh News: ਵੱਡੀ ਵਾਰਦਾਤ ਨਾਲ ਕੰਬਿਆ ਚੰਡੀਗੜ੍ਹ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ; ਅਜਿਹੀ ਹਾਲਤ 'ਚ ਮਿਲੀ ਲਾਸ਼...
ਵੱਡੀ ਵਾਰਦਾਤ ਨਾਲ ਕੰਬਿਆ ਚੰਡੀਗੜ੍ਹ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ; ਅਜਿਹੀ ਹਾਲਤ 'ਚ ਮਿਲੀ ਲਾਸ਼...
Big News: ਵੱਡੀ ਵਾਰਦਾਤ, ਇੱਕੋ ਘਰੋਂ ਉੱਠੀਆਂ 5 ਅਰਥੀਆਂ! ਵਿਅਕਤੀ ਵੱਲੋਂ 4 ਬੱਚਿਆਂ ਸਣੇ ਪਤਨੀ ਦਾ ਕਤਲ; ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਇੱਕੋ ਘਰੋਂ ਉੱਠੀਆਂ 5 ਅਰਥੀਆਂ! ਵਿਅਕਤੀ ਵੱਲੋਂ 4 ਬੱਚਿਆਂ ਸਣੇ ਪਤਨੀ ਦਾ ਕਤਲ; ਪਿੰਡ 'ਚ ਫੈਲੀ ਦਹਿਸ਼ਤ...
 FIR ਦੀਆਂ ਖ਼ਬਰਾਂ 'ਤੇ ਸੰਦੀਪ ਪਾਠਕ ਦਾ ਵੱਡਾ ਬਿਆਨ; ਕਿਹਾ- ਮੈਨੂੰ ਅਜੇ ਤੱਕ ਕਾਪੀ ਨਹੀਂ ਮਿਲੀ, ਮੈਂ ਆਪਣੇ ਅਸੂਲਾਂ 'ਤੇ ਕਾਇਮ ਹਾਂ
 FIR ਦੀਆਂ ਖ਼ਬਰਾਂ 'ਤੇ ਸੰਦੀਪ ਪਾਠਕ ਦਾ ਵੱਡਾ ਬਿਆਨ; ਕਿਹਾ- ਮੈਨੂੰ ਅਜੇ ਤੱਕ ਕਾਪੀ ਨਹੀਂ ਮਿਲੀ, ਮੈਂ ਆਪਣੇ ਅਸੂਲਾਂ 'ਤੇ ਕਾਇਮ ਹਾਂ
Embed widget