ਪੜਚੋਲ ਕਰੋ

BJP Ban in Punjab Villages | 'ਕਿਸਾਨਾਂ ਦਾ ਦਿੱਲੀ ਜਾਣਾ ਬੰਦ ਹੈ - ਭਾਜਪਾਈਆਂ ਦਾ ਪਿੰਡਾਂ 'ਚ ਆਉਣਾ ਬੰਦ ਹੈ'

#Punjab #Politics #BJp #Ban #Village #Daula #abplive
ਕਿਸਾਨਾਂ ਦਾ ਦਿੱਲੀ ਜਾਣਾ ਬੰਦ ਹੈ 
ਭਾਰਤੀ ਜਨਤਾ ਪਾਰਟੀ ਦਾ ਪਿੰਡਾਂ ਚ ਆਉਣਾ ਬੰਦ ਹੈ 
ਤਸਵੀਰਾਂ ਗਿੱਦੜਬਾਹਾ ਦੇ ਦੌਲਾ ਪਿੰਡ ਦੀਆਂ ਹਨ 
ਜਿਥੇ ਪਿੰਡ ਵਾਸੀਆਂ ਨੇ ਇਹ ਚੇਤਾਵਨੀ ਬੋਰਡ ਲਗਾ ਦਿੱਤੇ ਹਨ | ਜਿਨ੍ਹਾਂ ਤੋਂ ਸਾਫ ਜਾਹਰ ਹੈ ਕਿ 
ਅਗਾਮੀ ਲੋਕ ਸਭਾ ਚੋਣਾਂ ਤੇ ਪ੍ਰਚਾਰ ਭਾਜਪਾ ਆਗੂ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਹੋ ਸਕਦੇ ਹਨ |
ਇਕ ਪਾਸੇ ਪੰਜਾਬ-ਹਰਿਆਣਾ ਦੀਆਂ ਸਰਹੱਦਾਂ 'ਤੇ ਕਿਸਾਨ ਅੰਦੋਲਨ ਕਰ ਰਹੇ ਹਨ ਤੇ ਦੂਜੇ ਪਾਸੇ
ਪੰਜਾਬ ਸਮੇਤ ਦੇਸ਼ ਭਰ ਚ ਲੋਕ ਸਭਾ ਚੋਣਾਂ ਦਾ ਬਿਗਲ ਵੱਜ ਚੁੱਕਾ ਹੈ |
ਹਾਲਾਤ ਇਹ ਹਨ ਕਿ ਪੰਜਾਬ ਦੇ ਪਿੰਡ 'ਚ ਕਿਸਾਨਾਂ ਵਲੋਂ ਭਾਜਪਾ ਤੇ ਭਾਜਪਾ ਆਗੂਆਂ ਵਿਰੁੱਧ ਝੰਡਾ ਬੁਲੰਦ ਕੀਤਾ ਜਾ ਰਿਹਾ ਹੈ |
ਪਿੰਡਾਂ ਵਾਲਿਆਂ ਦਾ ਕਹਿਣਾ ਹੈ ਕਿ ਜੇਕਰ ਕਿਸਾਨ ਦਿੱਲੀ ਨਹੀਂ ਜਾ ਸਕਦੇ ਤਾਂ ਭਾਜਪਾ ਵਾਲੇ ਵੀ ਪਿੰਡਾਂ ਵਿੱਚ ਨਹੀਂ ਆ ਸਕਦੇ |
ਉਨ੍ਹਾਂ ਇਥੋਂ ਤੱਕ ਚਿਤਾਵਨੀ ਦੇ ਦਿੱਤੀ ਕਿ ਜੇਕਰ ਭਾਰਤੀ  ਜਨਤਾ ਪਾਰਟੀ ਦਾ ਕੋਈ ਵੀ ਲੀਡਰ ਜਾਂ ਵਰਕਰ ਪ੍ਰਚਾਰ 
ਰਨ ਪਿੰਡ ਵਿੱਚ ਆਉਂਦਾ ਹੈ  ਤਾਂ ਸਮੂਹ ਨਗਰ ਪਿੰਡ ਦੌਲਾ ਵੱਲੋਂ ਉਸ ਦਾ ਤਿੱਖਾ ਵਿਰੋਧ ਕੀਤਾ ਜਾਏਗਾ |
Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਟਾਪ ਹੈਡਲਾਈਨ

ਵਿਦਿਆਰਥਣ ਨਾਲ ਸ਼ਮਸ਼ਾਨ ਘਾਟ 'ਚ ਕੀਤਾ ਬਲਾਤਕਾਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼

ਭਾਜਪਾ ਨੂੰ ਲੱਗਿਆ ਵੱਡਾ ਝਟਕਾ, ਪਠਾਨਕੋਟ ਬਲਾਟ ਸਮਿਤੀ 'ਤੇ AAP ਦਾ ਕਬਜ਼ਾ

ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ

ਇੱਕ ਰਾਤ 'ਚ ਪੂਰੇ ਈਰਾਨ ਨੂੰ ਕਰ ਸਕਦੇ ਤਬਾਹ, ਡੈਡਲਾਈਨ 'ਤੇ ਟਰੰਪ ਦੀ ਧਮਕੀ ਨੇ ਮਚਾਈ ਖਲਬਲੀ; ਕਿਹਾ- ਉਹ ਰਾਤ ਕੱਲ੍ਹ...

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?
ਇੱਕ ਰਾਤ 'ਚ ਪੂਰੇ ਈਰਾਨ ਨੂੰ ਕਰ ਸਕਦੇ ਤਬਾਹ, ਡੈਡਲਾਈਨ 'ਤੇ ਟਰੰਪ ਦੀ ਧਮਕੀ ਨੇ ਮਚਾਈ ਖਲਬਲੀ; ਕਿਹਾ- ਉਹ ਰਾਤ ਕੱਲ੍ਹ...
ਇੱਕ ਰਾਤ 'ਚ ਪੂਰੇ ਈਰਾਨ ਨੂੰ ਕਰ ਸਕਦੇ ਤਬਾਹ, ਡੈਡਲਾਈਨ 'ਤੇ ਟਰੰਪ ਦੀ ਧਮਕੀ ਨੇ ਮਚਾਈ ਖਲਬਲੀ; ਕਿਹਾ- ਉਹ ਰਾਤ ਕੱਲ੍ਹ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਪ੍ਰੈਲ 2026

Punjab News : ਇੱਕ ਪਰਿਵਾਰ ਦੇ 4 ਬੇਟਿਆਂ ਦੀ ਨਸ਼ੇ ਨਾਲ ਮੌਤ ,ਮਾਂ ਬੋਲੀ -ਪੰਜਵਾਂ ਬੇਟਾ ਵੀ ਬਿਸਤਰੇ 'ਤੇ ਪਿਆ , ਹਾਲਤ ਗੰਭੀਰ 

Punjab Holiday: ਪੰਜਾਬ 'ਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ?

Embed widget