![ABP Premium](https://cdn.abplive.com/imagebank/Premium-ad-Icon.png)
BJP ਨੂੰ ਇਸ ਵਾਰ ਲੋਕ ਸੱਤਾ ਤੋਂ ਬਾਹਰ ਕਰਨਗੇ- Brahm Shankar Jimpa
ਅੰਮ੍ਰਿਤਸਰ (ਅਸ਼ਰਫ਼ ਢੁੱਡੀ) ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਕੈਬਿਨੇਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਏਬੀਪੀ ਸਾਂਝਾ ਨਾਲ ਗਲਬਾਤ ਕਰਦੇ ਹੋਏ ਦੱਸਿਆ ਕਿ ਸਾਰੇ ਹੀ ਵਿਧਾਇਕ ਅੱਜ ਅਰਵਿੰਦ ਕੇਜਰੀਵਾਲ ਨੂੰ ਮਿਲ ਕੇ ਬਹੁਤ ਖੁਸ਼ ਸਨ । ਅਰਵਿੰਦ ਕੇਜਰੀਵਾਲ ਨੇ ਸਾਰੇ ਵਿਧਾਇਕਾਂ ਨੂੰ ਲੋਕ ਸਭਾ ਚੋਣਾਂ ਚ ਜਿੱਤ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ । ਅਤੇ ਵਿਧਾਇਕਾਂ ਨੇ ਵੀ ਜਿੱਤ ਦਾ ਭਰੋਸਾ ਦਵਾਇਆ ਹੈ । ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਵੀ ਕੀਤਾ ਹੈ ਮੰਤਰੀ ਜਿੰਪਾ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਦੇ ਬਾਕੀ ਲੋਕ ਸਭਾ ਹਲਕਿਆਂ ਵਿੱਚ ਵੀ ਆਉਣਗੇ । ਆਮ ਆਦਮੀ ਪਾਰਟੀ ਦੇ ਕੀਤੇ ਕੰਮਾਂ ਤੋ ਪੰਜਾਬ ਦੇ ਸਾਰੇ ਲੋਕ ਖੁਸ਼ ਹਨ । ਵਿਰੋਧੀਆ ਨੂੰ ਆਪਣੇ ਆਪ ਨੂੰ ਚੈਕ ਕਰਨਾ ਪੈਣਾ ਹੈ । ਕੇੰਦਰ ਵਿੱਚ ਬੀਜੇਪੀ ਦੀ ਸਰਕਾਰ ਆਏਗੀ ਜਾਂ ਨਹੀ ਇਸ ਬਾਰੇ ਬੋਲਦਿਆਂ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਹਾਲਾਤ ਬਹੁਤ ਹੀ ਬੁਰੇ ਬਣੇ ਹੋਏ ਹਨ ਬੀਜੇਪੀ ਦੇ , 400 ਪਾਰ ਸੀਟਾਂ ਆਉਣੀਆਂ ਤਾਂ ਦੁਰ ਦੀ ਗੱਲ ਹੈ 200 ਵੀ ਪਾਰ ਨਹੀਂ ਹੋਣੀਆਂ ।
![Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀ](https://feeds.abplive.com/onecms/images/uploaded-images/2024/07/04/7e911a55d3f61a978c986355a12aadfd1720112199111673_original.jpg?impolicy=abp_cdn&imwidth=470)
![Shambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤ](https://feeds.abplive.com/onecms/images/uploaded-images/2024/07/04/bf5dc9bdcfe7f58f62f9583be56e566b1720111443530673_original.jpg?impolicy=abp_cdn&imwidth=100)
![Jalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ](https://feeds.abplive.com/onecms/images/uploaded-images/2024/07/04/f54e556b7827141901ff6fed56aecdaa1720111305843673_original.jpg?impolicy=abp_cdn&imwidth=100)
![Hoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ](https://feeds.abplive.com/onecms/images/uploaded-images/2024/07/04/b50b15f8712a85ff287022547c59b5df1720110673723673_original.jpg?impolicy=abp_cdn&imwidth=100)
![Ludhiana E-Chlaan | ਲੁਧਿਆਣਾ ਵਾਲਿਓ 'ਜ਼ਰਾ ਬੱਚ ਕੇ ਚੌਂਕ ਤੋਂ...',ਲੱਗੇ ਸਮਾਰਟ ਕੈਮਰੇ,ਹੁਣ ਸਿੱਧੇ ਘਰ ਆਉਣਗੇ ਚਲਾਨ](https://feeds.abplive.com/onecms/images/uploaded-images/2024/07/04/2ed3f4637389bb0f89bb852f6875e3fb1720110484144673_original.jpg?impolicy=abp_cdn&imwidth=100)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)