ਡਾ. ਅੰਬੇਦਕਰ ਮੂਰਤੀ ਵਿਵਾਦ ਦੀ ਜਾਂਚ ਲਈ ਅੰਮ੍ਰਿਤਸਰ ਪਹੁੰਚਿਆ ਭਾਜਪਾ ਵਫ਼ਦ ਭਗਵੰਤ ਮਾਨ ਤੇ ਚੁੱਕੇ ਸਵਾਲ
ਸਮਕਸ਼ ਆਕਰ ਔਰ ਸੰਕਲਪ ਵਿੱਚ ਕਰਤੇ ਕਿ ਕਿ 26 ਜਨਵਰੀ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਬੁੱਤ ਦੀ ਬੇਅਦਬੀ ਦੇ ਸਬੰਧ ਦੇ ਵਿੱਚ ਭਾਜਪਾ ਦੇ ਵੱਲੋਂ ਗਠਿਤ ਛੇ ਮੈਂਬਰੀ ਵਫਦ ਅੱਜ ਅੰਮ੍ਰਿਤਸਰ ਪਹੁੰਚਿਆ ਹੈ। ਇਹ ਵਫਦ ਮੌਕੇ ਤੇ ਇੱਕ ਵਿਸਤਿਤ ਰਿਪੋਰਟ ਤਿਆਰ ਕਰੇਗਾ ਅਤੇ ਇਸ ਨੂੰ ਭਾਜਪਾ ਲੀਡਰਸ਼ਿਪ ਨੂੰ ਸੌਂਪੇਗਾ। ਟੀਮ ਲੀਡਰ ਦੇ ਰਾਜ ਸਭਾ ਮੈਂਬਰ ਬ੍ਰਿਜਲਾਲ ਨੇ ਕਿਹਾ ਕਿ ਪੰਜਾਬ ਦੇ ਵਿੱਚ ਕਾਨੂਨ ਵਿਵਸਥਾ। ਪੂਰੀ ਤਰਹਾਂ ਢੈ ਢੇਰੀ ਹੋ ਗਈ ਹੈ। ਇਹ ਸਿਰਫ ਇੱਕ ਵਿਅਕਤੀ ਦਾ ਕੰਮ ਨਹੀਂ ਸਗੋਂ ਇਹ ਇੱਕ ਵੱਡੀ ਸਾਜਿਸ਼ ਦਾ ਹਿੱਸਾ ਹੈ। ਉਹਨਾਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਇਸ ਮੁੱਦੇ ਤੇ ਚੁੱਪ ਹਨ ਅਤੇ ਸਿਰਫ ਚੋਣ ਰਾਜਨੀਤੀ ਦੇ ਵਿੱਚ ਰੁੱਝੇ ਹੋਏ ਹਨ। ਭਾਜਪਾ ਆਗੂਆਂ ਨੇ ਇਸ ਘਟਨਾ ਦੇ ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਜਿੰਮੇਵਾਰ ਠਹਿਰਾਇਆ ਹੈ ਅਤੇ ਇਸ ਨੂੰ ਅਨੁਸੂਚਿਤ ਜਾਤੀਆਂ ਦਾ ਅਪਮਾਨ ਕਿਹਾ ਹੈ। ਉਹਨਾਂ ਕਿਹਾ ਕਿ