ਪੜਚੋਲ ਕਰੋ

Harjit Grewal | 'SGPC ਤੇ ਅਕਾਲੀ ਦਲ - ਜੇ ਸੱਚੇ ਸਿੱਖ ਹਿਤੈਸ਼ੀ ਹੋ ਤਾਂ ਹੁਣ PM ਮੋਦੀ ਦੇ ਨਾਲ ਖੜ੍ਹੋ' | Jagdish Tytler

Harjit Grewal | 'SGPC ਤੇ ਅਕਾਲੀ ਦਲ - ਜੇ ਸੱਚੇ ਸਿੱਖ ਹਿਤੈਸ਼ੀ ਹੋ ਤਾਂ ਹੁਣ PM ਮੋਦੀ ਦੇ ਨਾਲ ਖੜ੍ਹੋ' | Jagdish Tytler

1984 ਸਿੱਖ ਕਤਲੇਆਮ ਮਾਮਲੇ 'ਚ ਜਗਦੀਸ਼ ਟਾਈਟਲਰ 'ਤੇ ਦੋਸ਼ ਆਇਦ
'1984 'ਚ ਹੋਈ ਸਰਕਾਰੀ ਨਸਲਕੁਸ਼ੀ'
'PM ਮੋਦੀ ਦਿਵਾ ਰਹੇ ਇਨਸਾਫ਼'
'SGPC ਤੇ ਅਕਾਲੀ ਦਲ PM ਮੋਦੀ ਦਾ ਸ਼ੁਕਰਗੁਜ਼ਾਰ ਹੋਵੇ'

1984 ਦੇ ਸਿੱਖ ਕਤਲੇਆਮ ਮਾਮਲੇ 'ਚ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ 'ਤੇ ਦੋਸ਼ ਤੈਅ ਕਰ ਦਿੱਤੇ ਹਨ।
ਜਿਸ ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਸ਼ਟਰੀ ਕਾਰਜਕਾਰਨੀ ਮੈਂਬਰ 
ਹਰਜੀਤ ਸਿੰਘ ਗਰੇਵਾਲ ਨੇ ਸੰਤੁਸ਼ਟੀ ਜ਼ਾਹਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ |
ਇਸੇ ਦੇ ਨਾਲ ਹੀ ਗਰੇਵਾਲ ਨੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੂੰ 
ਰਾਜਨੀਤੀ ਤੋਂ ਉੱਪਰ ਉੱਠ ਕੇ PM ਮੋਦੀ ਦਾ ਸ਼ੁਕਰਗੁਜ਼ਾਰ ਹੋਣ ਦੀ ਅਪੀਲ ਕੀਤੀ ਹੈ |
ਗਰੇਵਾਲ ਦਾ ਕਹਿਣਾ ਹੈ ਕਿ 1984 ਦੇ ਵਿੱਚ ਹਜ਼ਾਰਾਂ ਬੇਗੁਨਾਹ ਸਿੱਖਾਂ ਦੀ ਸਰਕਾਰੀ ਨਸਲਕੁਸ਼ੀ ਕੀਤੀ ਗਈ 
ਤੇ ਹੁਣ PM ਮੋਦੀ ਉਨ੍ਹਾਂ ਨੂੰ ਇਨਸਾਫ਼ ਦੀਵਾ ਰਹੇ ਹਨ |

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Earthquake: ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
Barnala ਲਾਠੀਚਾਰਜ ਮਾਮਲਾ: ਸਫਾਈ ਸੇਵਕਾਂ ਦੇ ਸਮਰਥਨ 'ਚ ‘ਪੰਜਾਬ ਬੰਦ’ ਨੂੰ ਮਿਲਿਆ ਪੂਰਨ ਹੁੰਗਾਰਾ
Barnala ਲਾਠੀਚਾਰਜ ਮਾਮਲਾ: ਸਫਾਈ ਸੇਵਕਾਂ ਦੇ ਸਮਰਥਨ 'ਚ ‘ਪੰਜਾਬ ਬੰਦ’ ਨੂੰ ਮਿਲਿਆ ਪੂਰਨ ਹੁੰਗਾਰਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget