ਬਠਿੰਡਾ 'ਚ BJP ਵਰਕਰ ਤੇ ਕਿਸਾਨ ਹੋਏ ਆਹਮੋ-ਸਾਹਮਣੇ

ਬਠਿੰਡਾ 'ਚ ਬੀਜੇਪੀ ਦੇ ਸਮਾਗਮ ਦਾ ਕਿਸਾਨਾਂ ਨੇ ਵਿਰੋਧ ਕੀਤਾ, ਏਥੇ ਕਿਸਾਨ ਤੇ ਬੀਜੇਪੀ ਵਰਕਰ ਆਹਮੋ-ਸਾਹਮਣੇ ਹੋ ਗਏ, ਦੋਵਾਂ ਧਿਰਾਂ ਵੱਲੋਂ ਇੱਕ-ਦੂਜੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ, ਜਲੰਧਰ 'ਚ ਕਿਸਾਨ ਅਤੇ ਪੁਲਿਸ ਵਿਚਕਾਰ ਝੜਪ ਹੋਈ, ਜਲੰਧਰ ਕੈਂਟ 'ਚ ਵੀ ਬੀਜੇਪੀ ਖ਼ਿਲਾਫ਼ ਪ੍ਰਦਰਸ਼ਨ ਹੋਇਆ, ਹੁਸ਼ਿਆਰਪੁਰ 'ਚ ਵੀ ਕਿਸਾਨਾਂ ਨੇ ਪ੍ਰਦਰਸ਼ਨ ਕੀਤਾ,   

JOIN US ON

Telegram
Sponsored Links by Taboola