Punjab Crime । ਜਲੰਧਰ ਦੇ ਪਿੰਡ ਮਨਸੂਰਪੁਰ 'ਚ ਬੇਅਦਬੀ

Continues below advertisement
Beadbi in Mansurpur : ਫਿਲੌਰ ਦੇ ਪਿੰਡ ਮਨਸੂਰਪੁਰ 'ਚ ਅੱਜ ਤੜਕੇ ਇੱਕ ਵਿਅਕਤੀ ਨੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਵਿਅਕਤੀ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਕਾਫੀ ਹੰਗਾਮਾ ਕੀਤਾ ਤੇ ਗੁਰਦੁਆਰਾ ਸਾਹਿਬ ਵਿੱਚ ਪਏ ਸਾਮਾਨ ਦੀ ਵੀ ਭੰਨਤੋੜ ਕੀਤੀ। ਪਿੰਡ ਵਾਸੀਆਂ ਨੇ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਫੜ ਲਿਆ ਹੈ ਪਰ ਪੂਰੇ ਪਿੰਡ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।
Continues below advertisement

JOIN US ON

Telegram