Punjab Lok Sabha Election | ਹੁਸ਼ਿਆਰਪੁਰ 'ਚ AAP-ਕਾਂਗਰਸੀ ਵਰਕਰਾਂ ਵਿਚਾਲੇ ਖ਼ੂਨੀ ਝੜਪ
Download ABP Live App and Watch All Latest Videos
View In AppPunjab Lok Sabha Election | ਹੁਸ਼ਿਆਰਪੁਰ 'ਚ AAP-ਕਾਂਗਰਸੀ ਵਰਕਰਾਂ ਵਿਚਾਲੇ ਖ਼ੂਨੀ ਝੜਪ
#Punjab #Hoshiarpur #Clash #abplive
ਚੋਣਾਂ ਦੌਰਾਨ ਹੁਸ਼ਿਆਰਪੁਰ 'ਚ ਕਾਂਗਰਸੀਆਂ ਅਤੇ ਆਮ ਆਦਮੀ ਪਾਰਟੀ ਦੇ 2 ਗੁੱਟਾਂ ਵਿਚਕਾਰ ਖੂਨੀ ਝੜਪ ਹੋਈ ਹੈ |
ਘਟਨਾ ਕਸਬਾ ਹਰਿਆਣਾ ਦੀ ਹੈ |
ਸਿਆਸੀ ਕਿੜਬਾਜ਼ੀ ਰੰਜਿਸ਼ ਚ ਬਦਲਦੀ ਨਜ਼ਰ ਆ ਰਹੀ ਹੈ |
ਚੋਣਾਂ ਦੌਰਾਨ ਪੋਲਿੰਗ ਸਟੇਸ਼ਨ 'ਤੇ ਕਾਂਗਰਸੀਆਂ ਅਤੇ ਆਮ ਆਦਮੀ ਪਾਰਟੀ ਦੇ 2 ਗੁੱਟਾਂ ਵਿਚਕਾਰ ਝਗੜਾ ਹੋਇਆ
ਜਿਸਨੇ ਦੇਖਦੇ ਹੀ ਦੇਖਦੇ ਇਹ ਲੜਾਈ ਖੂਨੀ ਰੂਪ ਧਾਰਨ ਕਰ ਲਿਆ
ਇਸ ਝਗੜੇ ਚ ਕਾਂਗਰਸ ਦਾ ਇਕ ਵਰਕਰ ਵੀ ਗੰਭੀਰ ਜ਼ਖਮੀ ਹੋਇਆ ਹੈ ਜਿਸਨੂੰ ਤੁਰੰਤ ਸਥਾਨਕ ਸਰਕਾਰੀ ਹਸਪਤਾਲ ਭੂੰਗਾ ਵਿਖੇ ਲਿਜਾਇਆ ਗਿਆ
ਜਿੱਥੋਂ ਕਿ ਡਾਕਟਰਾਂ ਵਲੋਂ ਉਸਨੂੰ ਹੁਸਿ਼ਆਰਪੁਰ ਸਿਵਲ ਹਸਪਤਾਲ ਲਈ ਰੈਫਰ ਕਰ ਦਿੱਤਾ।
ਜ਼ਖਮੀ ਹੋਏ ਵਿਅਕਤੀ ਦੀ ਪਹਿਚਾਣ ਹਿਮਾਂਸ਼ੂ ਕੌਸ਼ਲ ਪੁੱਤਰ ਪ੍ਰਵੀਨ ਕੋਸ਼ਲ ਵਜੋਂ ਹੋਈ ਹੈ ਜੋ ਕਿ ਹਰਿਆਣਾ ਦੇ ਹੀ ਰਹਿਣ ਵਾਲਾ ਹੈ।
ਘਟਨਾ ਤੋਂ ਤੁਰੰਤ ਬਾਅਦ ਸਰਕਾਰੀ ਹਸਪਤਾਲ ਚ ਕਾਂਗਰਸ ਦੀ ਉਮੀਦਵਾਰ ਯਾਮਿਨੀ ਗੋਮਰ ਵੀ ਮੌਕੇ ਤੇ ਪਹੁੰਚ ਗਈ ਤੇ ਇਸ ਘਟਨਾ ਨੂੰ ਆਮ ਆਦਮੀ ਪਾਰਟੀ ਦੀ ਸ਼ਰੇਆਮ ਗੁੰਡਾਗਰਦੀ ਦੱਸਿਆ।
Subscribe Our Channel: ABP Sanjha https://www.youtube.com/channel/UCYGZ...
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...