ਪੜਚੋਲ ਕਰੋ

Mansa | ਇਕ ਹੋਰ ਮਾਂ ਦੇ ਗੱਭਰੂ ਪੁੱਤ ਨੂੰ ਨਸ਼ੇ ਨੇ ਨਿਗਲਿਆ

Mansa | ਇਕ ਹੋਰ ਮਾਂ ਦੇ ਗੱਭਰੂ ਪੁੱਤ ਨੂੰ ਨਸ਼ੇ ਨੇ ਨਿਗਲਿਆ
ਪੰਜਾਬ ਦੀ ਜਵਾਨੀ ਨੂੰ ਨਿਗਲ ਰਿਹਾ ਨਸ਼ਾ
ਇਕ ਹੋਰ ਨੌਜਵਾਨ ਚੜ੍ਹਿਆ ਨਸ਼ੇ ਦੀ ਭੇਂਟ
ਪਿੰਡ ਕੋਟੜਾ ਦੇ 28 ਸਾਲਾ ਨੌਜਵਾਨ ਦੀ ਨਸ਼ੇ ਕਾਰਨ ਮੌਤ
ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ
ਪਰਿਵਾਰ ਤੇ ਪਿੰਡ ਵਾਲਿਆਂ 'ਚ ਸਰਕਾਰ ਪ੍ਰਤੀ ਰੋਸ਼
ਨਸ਼ਾ ਪੰਜਾਬ ਦੀ ਜਵਾਨੀ ਨੂੰ ਨਿਗਲਦਾ ਜਾ ਰਿਹਾ ਹੈ |
ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਮਾਨਸਾ ਦੇ ਪਿੰਡ ਕੋਟੜਾ ਤੋਂ
ਜਿਥੇ ਨਸ਼ੇ ਦੀ ਓਵਰਡੋਜ਼ ਕਾਰਨ 28 ਸਾਲਾ ਨੌਜਵਾਨ ਹਰਜਿੰਦਰ ਸਿੰਘ ਦੀ ਮੌਤ ਹੋ ਗਈ |
ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ |
ਪੁੱਤ ਦੀ ਮੌਤ ਨਾਲ ਪਰਿਵਾਰ ਸਦਮੇ ਚ ਹੈ |
ਉਥੇ ਹੀ ਪਰਿਵਾਰ ਤੇ ਪਿੰਡ ਵਾਲੇ ਸਰਕਾਰ ਤੇ ਪ੍ਰਸ਼ਾਸਨ ਪ੍ਰਤੀ ਰੋਸ਼ ਜ਼ਾਹਿਰ ਕਰਦੇ ਨਜ਼ਰ ਆਏ
ਜਿਨ੍ਹਾਂ ਦਾ ਕਹਿਣਾ ਹੈ ਕਿ ਪਿੰਡਾਂ ਕਸਬਿਆਂ ਚ ਨਸ਼ਾ ਸਰੇਆਮ ਵਿਕ ਰਿਹਾ ਹੈ
ਤੇ ਸਰਕਾਰਾਂ ਨਸ਼ੇ ਤੇ ਠੱਲ੍ਹ ਪਾਉਣ ਚ ਫ਼ੇਲ੍ਹ ਸਾਬਤ ਹੋ ਰਹੀਆਂ ਹਨ
ਤੇ ਇਹੀ ਵਜ੍ਹਾ ਹੈ ਕਿ ਪੰਜਾਬ ਦੀ ਜਵਾਨੀ ਨਸ਼ਿਆਂ ਦੀ ਭੇਟ ਚੜ੍ਹਦੀ ਜਾ ਰਹੀ ਹੈ |

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget