ਪੜਚੋਲ ਕਰੋ

Barnala Sad News - ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਪੁੱਤ, ਲਾਸ਼ ਵੇਖ ਧਾਹਾਂ ਮਾਰ-ਮਾਰ ਰੋਇਆ ਪਰਿਵਾਰ

Barnala Sad News - ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਪੁੱਤ, ਲਾਸ਼ ਵੇਖ ਧਾਹਾਂ ਮਾਰ-ਮਾਰ ਰੋਇਆ ਪਰਿਵਾਰ

#Train #Accident #Barnala #Punjabnews #Punjabinews #Abplive

ਦਰਦਨਾਕ ਖ਼ਬਰ ਸਾਹਮਣੇ ਆਈ ਹੈ ਬਰਨਾਲਾ ਤੋਂ
ਜਿਥੇ ਟਰੇਨ ਦੀ ਲਪੇਟ 'ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਹੈ।
ਟਰੇਨ ਬਠਿੰਡਾ ਤੋਂ ਪਟਿਆਲਾ ਵੱਲ ਜਾ ਰਹੀ ਸੀ। ਇਹ ਹਾਦਸਾ ਸਵੇਰੇ ਕਰੀਬ 9 ਵਜੇ ਗੋਬਿੰਦ ਕਲੋਨੀ ਨੇੜੇ ਵਾਪਰਿਆ।
ਮ੍ਰਿਤਕ ਨੌਜਵਾਨ ਦੀ ਪਛਾਣ ਜਸ਼ਨਪ੍ਰੀਤ ਸਿੰਘ ਬਾਜਾ ਵਜੋਂ ਹੋਈ ਹੈ। ਜੋ ਖਾਨਾ ਰੋਡ ਤੋਂ ਬਰਨਾਲਾ ਐਸਡੀ ਕਾਲਜ ਜਾ ਰਿਹਾ ਸੀ।
ਇਸ ਦੌਰਾਨ ਬਠਿੰਡਾ ਤੋਂ ਆਉਣ ਵਾਲੀ ਰੇਲਗੱਡੀ ਦੀ ਕੋਈ ਸੂਚਨਾ ਨਹੀਂ ਸੀ।
ਗੋਬਿੰਦ ਕਲੋਨੀ ਗਲੀ ਨੰਬਰ 3 ਨੇੜੇ ਟਰੇਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੇ ਚੀਥੜੇ ਉੱਡ ਗਏ
ਪੁੱਤ ਦੀ ਮੌਤ ਤੋਂ ਬਾਅਦ ਪਰਿਵਾਰ ਸਦਮੇ ਚ ਹੈ 
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਟਾਪ ਹੈਡਲਾਈਨ

Abohar 'ਚ ਬਜ਼ੁਰਗ ਮਹਿਲਾ ਵੱਲੋਂ ਕੁੱਟਮਾਰ ਦਾ ਆਰੋਪ ,ਕਿਹਾ -
Abohar 'ਚ ਬਜ਼ੁਰਗ ਮਹਿਲਾ ਵੱਲੋਂ ਕੁੱਟਮਾਰ ਦਾ ਆਰੋਪ ,ਕਿਹਾ -"ਪੁੱਤਰਾਂ ਨੇ ਘਰੋਂ ਕੱਢ ਦਿੱਤਾ, 5 ਸਾਲਾਂ ਤੋਂ ਦਰ-ਦਰ ਭਟਕ ਰਹੀ ਹਾਂ
ABP Sanjha Top 10, 29 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 29 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
 Business Idea : ਬਿਨਾਂ 1 ਰੁਪਇਆ ਖਰਚ ਕੀਤੇ ਹਰ ਮਹੀਨੇ ਕਮਾਓ 70 ਹਜ਼ਾਰ ਰੁਪਏ ! ਬਿਜ਼ਨਸ ਟਾਈਕੂਨ ਨੇ ਦਿੱਤਾ ਆਈਡੀਆ, ਵੀਡੀਓ ਹੋ ਰਹੀ ਵਾਇਰਲ
 Business Idea : ਬਿਨਾਂ 1 ਰੁਪਇਆ ਖਰਚ ਕੀਤੇ ਹਰ ਮਹੀਨੇ ਕਮਾਓ 70 ਹਜ਼ਾਰ ਰੁਪਏ ! ਬਿਜ਼ਨਸ ਟਾਈਕੂਨ ਨੇ ਦਿੱਤਾ ਆਈਡੀਆ, ਵੀਡੀਓ ਹੋ ਰਹੀ ਵਾਇਰਲ
 Jammu Kashmir News : ਕਟੜਾ 'ਚ CISF ਦੀ ਗੱਡੀ ਪਲਟੀ, 9 ਜਵਾਨਾਂ ਸਮੇਤ 10 ਜ਼ਖ਼ਮੀ, 3 ਦੀ ਹਾਲਤ ਗੰਭੀਰ
 Jammu Kashmir News : ਕਟੜਾ 'ਚ CISF ਦੀ ਗੱਡੀ ਪਲਟੀ, 9 ਜਵਾਨਾਂ ਸਮੇਤ 10 ਜ਼ਖ਼ਮੀ, 3 ਦੀ ਹਾਲਤ ਗੰਭੀਰ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Officers Dismissed: ਪੁਲਿਸ ਵਿਭਾਗ 'ਚ ਵੱਡਾ ਧਮਾਕਾ, 14 ਮੁਲਾਜ਼ਮਾਂ ਦੀ ਹੋਈ 'ਛੁੱਟੀ'! ਜਾਣੋ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦੇ ਹੋਏ ਕਿਉਂ ਬਰਖ਼ਾਸਤ ਕੀਤਾ?
ਪੁਲਿਸ ਵਿਭਾਗ 'ਚ ਵੱਡਾ ਧਮਾਕਾ, 14 ਮੁਲਾਜ਼ਮਾਂ ਦੀ ਹੋਈ 'ਛੁੱਟੀ'! ਜਾਣੋ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦੇ ਹੋਏ ਕਿਉਂ ਬਰਖ਼ਾਸਤ ਕੀਤਾ?
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
Anant Ambani: ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
Embed widget