ਪੜਚੋਲ ਕਰੋ

Punjab Crime | Mukatsar 'ਚ ਸਰੇਆਮ ਮਾਰ ਗਏ ਮੁੰਡਾ - CCTV

#Crime #Punjab #Mukatsar #Firing #abplive

ਸ਼੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਬਾਈਪਾਸ ਨੇੜੇ ਦੇਰ ਰਾਤ ਫ਼ਾਇਰਿੰਗ ਹੋਈ ਹੈ
ਜਿਸ ਚ ਇਕ ਨੌਜਵਾਨ ਦੀ ਮੌਤ ਇਕ ਜਖਮੀ ਹੋਣ ਦੀ ਖ਼ਬਰ ਹੈ |
ਦੱਸਿਆ ਜਾ ਰਿਹਾ ਹੈ ਕੁਝ ਨੌਜਵਾਨਾਂ 'ਚ ਬਹਿਸਬਾਜੀ ਹੋਈ
ਜਿਸ ਤੋਂ ਬਾਅਦ ਸਕਾਰਪੀਓ ਸਵਾਰ ਨੌਜਵਾਨ ਗੋਲੀ ਚਲਾ ਕੇ ਫਰਾਰ ਹੋ ਗਏ
ਘਟਨਾ ਦੀ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆਈ ਹੈ -
ਜਿਸ ਚ ਬਹਿਸਬਾਜੀ ਤੇ ਹੱਥੋਪਾਈ ਕਰਦੇ ਨੌਜਵਾਨ ਸਾਫ਼ ਨਜ਼ਰ ਆ ਰਹੇ ਹਨ
ਇਸ ਦੌਰਾਨ ਗੱਡੀ ਦੇ ਬਾਹਰ ਖੜ੍ਹਾ ਨੌਜਵਾਨ ਗੱਡੀ ਸਵਾਰ ਨੂੰ ਕੁਝ ਕਹਿ ਰਿਹਾ ਹੈ
ਕਿ ਗੱਡੀ ਸਵਾਰ ਨੇ ਗੋਲੀ ਚਲਾ ਦਿੱਤੀ
ਗੋਲੀ ਗੱਡੀ ਦੇ ਬਾਹਰ ਖੜ੍ਹੇ ਨੌਜਵਾਨ ਨੂੰ ਲੱਗੀ ,ਜੋ ਜਮੀਨ ਤੇ ਡਿੱਗ ਗਿਆ
ਇਸ ਤੋਂ ਪਹਿਲਾਂ ਕਿਸੇ ਨੂੰ ਕੁਝ ਸਮਝ ਆਉਂਦਾ ਗੱਡੀ ਸਵਾਰ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ |
ਮਿਰਤਕ ਨੌਜਵਾਨ ਦੀ ਪਹਿਚਾਣ ਸੁਮੀਤ ਸਿੰਘ ਵਾਸੀ ਰੱਤੇਵਾਲਾ ਸ਼੍ਰੀ ਮੁਕਤਸਰ ਸਾਹਿਬ ਵਜੋਂ ਹੋਈ।
। ਪੁਲਿਸ ਜਾਂਚ ਵਿੱਚ ਜੁਟੀ
"ਤਰਸ ਦਾ ਅਧਿਕਾਰ ਸਿਰਫ਼ ਉਸੀ ਦਾ ਬਣਦਾ ਹੈ ਜਿਸ ਨੂੰ ਆਪਣੇ ਕੀਤੇ 'ਤੇ ਪਛਤਾਵਾ ਹੋਵੇ'

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਵੀਡੀਓਜ਼ ਪੰਜਾਬ

Panchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆ

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਟਾਪ ਹੈਡਲਾਈਨ

Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼

ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !

Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ

Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
Advertisement
Advertisement
ABP Premium
Advertisement

ਵੀਡੀਓਜ਼

Panchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾBatala ਬੱਸ ਹਾਦਸੇ ਦੀਆਂ ਲਾਈਵ ਤਸਵੀਰਾਂ, 3 ਦੀ ਮੌਤ, 19 ਜਖ਼ਮੀ |abp sanjha|Fatty liver disease: ਮੋਟਾਪਾ, ਸ਼ੂਗਰ, ਪਾਚਕ ਵਿਕਾਰ ਨੂੰ ਰੋਕਣ ਲਈ ਤੁਹਾਨੂੰ ਇਹ ਜਾਣਨ ਦੀ ਜ਼ਰੂਰਤ ਹੈ..

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ

ਵੱਡੀ ਖ਼ਬਰ ! CM ਮਾਨ ਦੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Embed widget