Khanna Boy Suicide | ਅਧਿਆਪਕ ਦੇ ਪਿਆਰ 'ਚ 12ਵੀਂ ਦੇ ਮੁੰਡੇ ਨੇ ਮਾਰੀ ਨਹਿਰ 'ਚ ਛਾਲ
Khanna Boy Suicide | ਅਧਿਆਪਕ ਦੇ ਪਿਆਰ 'ਚ 12ਵੀਂ ਦੇ ਮੁੰਡੇ ਨੇ ਮਾਰੀ ਨਹਿਰ 'ਚ ਛਾਲ
ਖੰਨਾ 'ਚ ਨੌਜਵਾਨ ਨੇ ਨਹਿਰ ਵਿੱਚ ਮਾਰੀ ਛਾਲ
ਪਿੰਡ ਜਟਾਣਾ ਦਾ ਰਹਿਣ ਵਾਲਾ ਸੀ ਨੌਜਵਾਨ
ਅਧਿਆਪਕਾ ਨਾਲ ਪ੍ਰੇਮ ਸਬੰਧਾਂ ਦਾ ਦੱਸਿਆ ਜਾ ਰਿਹਾ ਮਾਮਲਾ
19 ਸਾਲਾ ਕਰਨਪ੍ਰੀਤ ਸਿੰਘ ਨੇ ਹਾਲ ਹੀ 'ਚ 12ਵੀਂ ਕੀਤੀ ਸੀ ਪਾਸ
ਖੰਨਾ ਦੇ ਪਿੰਡ ਜਟਾਣਾ ਦੇ ਇੱਕ ਨੌਜਵਾਨ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ।
ਮਾਮਲਾ ਸਕੂਲ ਦੀ ਹੀ ਇੱਕ ਅਧਿਆਪਕਾ ਨਾਲ ਪ੍ਰੇਮ ਸਬੰਧਾਂ ਦਾ ਦੱਸਿਆ ਜਾ ਰਿਹਾ ਹੈ।
ਨਹਿਰ 'ਚ ਰੁੜ੍ਹੇ ਨੌਜਵਾਨ ਦੇ ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਅਧਿਆਪਕਾ ਦਾ ਪਤੀ ਅਤੇ ਦਿਉਰ
ਉਨ੍ਹਾਂ ਦੇ ਬੇਟੇ ਨੂੰ ਧਮਕੀਆਂ ਦੇ ਰਹੇ ਸਨ। ਜਿਸ ਕਾਰਨ ਡਰ ਦੇ ਮਾਰੇ ਕਰਨਪ੍ਰੀਤ ਸਿੰਘ (19) ਨੇ ਨਹਿਰ ਵਿੱਚ ਛਾਲ ਮਾਰ ਦਿੱਤੀ।
ਖਬਰ ਪੜ੍ਹੇ ਜਾਂ ਤੱਕ ਨੌਜਵਾਨ ਦਾ ਕੋਈ ਸੁਰਾਗ ਨਹੀਂ ਮਿਲਿਆ |ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।






















