Breaking : ਦੇਸ਼ ਭਰ 'ਚ 4 ਘੰਟੇ ਲਈ ਰੇਲਾਂ ਦਾ ਚੱਕਾ ਜਾਮ,ਸੰਯੁਕਤ ਮੌਰਚੇ ਨੇ ਕੀਤੀ ਆਹਿਮ ਅਪੀਲ

Continues below advertisement
ਦੇਸ਼ ਭਰ 'ਚ 4 ਘੰਟੇ ਲਈ ਰੇਲਾਂ ਦਾ ਚੱਕਾ ਜਾਮ.ਦੁਪਹਿਰ 12 ਤੋਂ 4 ਵਜੇ ਤੱਕ ਟ੍ਰੇਨਾਂ ਰੋਕਣਗੇ ਕਿਸਾਨ.ਸੰਯੁਕਤ ਕਿਸਾਨ ਮੋਰਚਾ ਵੱਲੋਂ ਸ਼ਾਂਤੀ ਦੀ ਅਪੀਲ.ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਜਾਰੀ
Continues below advertisement

JOIN US ON

Telegram