ਪੜਚੋਲ ਕਰੋ
Breaking News: ਚੰਡੀਗੜ੍ਹ ਦੇ ਸੈਕਟਰ 9 'ਚ ਵਾਪਰਿਆ ਵੱਡਾ ਹਾਦਸਾ
ਚੰਡੀਗੜ੍ਹ ਦੇ ਸੈਕਟਰ 9 ਦੇ ਉੱਚੇ ਇਲਾਕੇ ਵਿੱਚ ਸਥਿਤ ਸਕੂਲ ਕਾਰਮਲ ਕਾਨਵੈਂਟ ਵਿੱਚ ਦਰੱਖਤ ਡਿੱਗਣ ਕਾਰਨ ਇੱਕ ਵਿਦਿਆਰਥੀ ਦੀ ਮੌਤ ਹੋ ਗਈ। ਕਈ ਜ਼ਖਮੀ ਵਿਦਿਆਰਥੀਆਂ ਨੂੰ ਸੈਕਟਰ 16 ਦੇ ਸਰਕਾਰੀ ਹਸਪਤਾਲ ਅਤੇ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਹੈ
ਹੋਰ ਵੇਖੋ






















