ਕਿਸਾਨ ਅੰਦੋਲਨ ਦਾ ਅੱਜ 76ਵਾਂ ਦਿਨ.ਸਿੰਘੂ ਬੌਰਡਰ 'ਤੇ ਇੱਕ ਹੋਰ ਕਿਸਾਨ ਦੀ ਮੌਤ.ਪਾਨੀਪਤ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ