ਪੜਚੋਲ ਕਰੋ
Advertisement
Breaking : Ropar ਮਿੰਨੀ ਸਕੱਤਰੇਤ ਦੇ ਬਾਹਰ ਟੰਗਿਆ Khalistan ਲਿਖਿਆ ਬੈਨਰ
ਰੋਪੜ ਦੇ ਮਿੰਨੀ ਸਕੱਤਰੇਤ ਦੇ ਬਾਹਰ ਖਾਲਿਸਤਾਨ ਲਿਖਿਆ ਹੋਇਆ ਬੈਨਰ ਮਿਲਿਆ ਹੈ। ਜਿਥੇ ਇਹ ਬੈਨਰ ਟੰਗਿਆ ਹੋਇਆ ਹੈ ਉਥੇ ਹੀ ਰੋਪੜ ਦੇ SSP ਦਾ ਦਫਤਰ ਵੀ ਹੈ। ਰਾਤ ਦੇ ਹਨੇਰੇ ਵਿਚ ਕੁਝ ਲੋਕਾਂ ਵੱਲੋਂ ਇਹ ਬੈਨਰ ਟੰਗਿਆ ਗਿਆ ਹੈ। ਹਾਲਾਂਕ ਪੁਲਿਸ ਤਫਤੀਸ਼ ਕਰ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਕੀਰਤਪੁਰ ਸਾਹਿਬ ਜਾਣ ਵਾਲੇ ਰਸਤੇ 'ਚ ਵੀ ਕੁਝ ਝੰਡੇ ਲੱਗੇ ਹੋਏ ਹਨ ਉਨ੍ਹਾਂ ਦੀ ਵੀ ਤਫਤੀਸ਼ ਕੀਤੀ ਜਾ ਰਹੀ ਹੈ।
Tags :
KHALISTAN SFJ Abp Sanjha Khalistan Flag Khalistani Flag Khalistani Slogan Banner News SSP Office Ropar Ropar Khalistan Slogans News Punjabi News Khalistan Punjabi News Khalistani Slogans Today Punjab News Khalsitani Slogans Ropar News Ropar News Khalistan Flag Khalistan Solgans On Road Solgans Banner Of Khalistan Abp Latest Updates ABP Breakingਪੰਜਾਬ
Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp Sanjha
MC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |
MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ
Giyani Harpreet Singh| ਸੰਗਤਾਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਆਰੋਪ ਲਾਉਣ ਵਾਲੇ ਸ਼ਖਸ ਦੇ ਕੀਤੇ ਖੁਲਾਸੇ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਲੁਧਿਆਣਾ
ਦੇਸ਼
ਟ੍ਰੈਂਡਿੰਗ ਟੌਪਿਕ
Advertisement