ਪੜਚੋਲ ਕਰੋ
Breaking - Gurdaspur 'ਚ ਕਿਸਾਨਾਂ ਵੱਲੋਂ BJP ਦੀ ਵਰਚੂਅਲ ਰੈਲੀ ਦਾ ਵਿਰੋਧ
ਕਿਸਾਨਾਂ ਵੱਲੋਂ ਗੁਰਦਾਸਪੁਰ 'ਚ ਬੀਜੇਪੀ ਦੀ ਵਰਚੂਅਲ ਰੈਲੀ ਦਾ ਵਿਰੋਧ ਕੀਤਾ ਗਿਆ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵੱਲੋਂ ਕੀਤੀ ਜਾ ਰਹੀ ਵਰਚੂਅਲ ਰੈਲੀ।ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ।ਰੈਲੀ ਵਾਲੀ ਥਾਂ ਦੇ ਬਾਹਰ ਕਿਸਾਨਾਂ ਨੇ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ।
ਹੋਰ ਵੇਖੋ






















