Breaking : Amritsar 'ਚ ਕੁੜੀ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ, ਖੇਤਾਂ 'ਚੋਂ ਮਿਲੀ ਲਾਸ਼ | Murder | pandori
Continues below advertisement
ਅੰਮ੍ਰਿਤਸਰ 'ਚ ਲੜਕੀ ਦਾ ਗੋਲੀ ਮਾਰ ਕੇ ਕਤਲ
ਕਾਤਲ ਗੋਲੀ ਮਾਰ ਕੇ ਹੋਏ ਫਰਾਰ
ਪਿੰਡ ਪੰਡੋਰੀ 'ਚ ਵਾਪਰੀ ਵਾਰਦਾਤ
ਬਿਉਟੀ ਪਾਰਲਰ ਦਾ ਕੰਮ ਕਰਦੀ ਸੀ ਮ੍ਰਿਤਕ ਲੜਕੀ
ਅੰਮ੍ਰਿਤਸਰ ਪੁਲਿਸ ਨੇ ਜਾਂਚ ਕੀਤੀ ਸ਼ੁਰੂ
ਪੁਲਸ ਨੇ ਕਾਤਲਾਂ ਨੂੰ ਜਲਦ ਗ੍ਰਿਫਤਾਰ ਕਰਨ ਦਾ ਕੀਤਾ ਦਾਅਵਾ
ਅੰਮ੍ਰਿਤਸਰ ਪੁਲਿਸ ਨੇ ਜਾਂਚ ਕੀਤੀ ਸ਼ੁਰੂ
ਪੁਲਸ ਨੇ ਕਾਤਲਾਂ ਨੂੰ ਜਲਦ ਗ੍ਰਿਫਤਾਰ ਕਰਨ ਦਾ ਕੀਤਾ ਦਾਅਵਾ
Continues below advertisement