ਪੜਚੋਲ ਕਰੋ
Advertisement
Breaking : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਵਧਾਇਆ ਆਪਣਾ 6 ਨਵੰਬਰ ਤੱਕ ਰੇਲ ਰੋਕੋ ਅੰਦੋਲਨ
ਕਿਸਾਨ ਮਜਦੂਰ ਸਘੰਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਰੇਲ ਰੋਕੋ ਅੰਦੋਲਨ 35ਵੇਂ ਦਿਨ ਵਿੱਚ ਅਤੇ ਰਿਲਾਇੰਸ ਦੇ ਸਾਪਿੰਗ ਮਾਲ ਕਪੂਰਥਲਾ ਤੇ ਬਠਿੰਡਾ ਅੰਮ੍ਰਿਤਸਰ ਹਾਈਵੇ ਸੈਰੋਂ ਟੋਲ ਪਲਾਜਾ ਆਦਿ ਥਾਵਾਂ ਉੱਤੇ ਧਰਨੇਂ 19ਵੇਂ ਦਿਨ ਵਿੱਚ ਦਾਖਲ ਹੋ ਗਏ ਹਨ।ਵੱਖ ਵੱਖ ਥਾਂਈ ਅੰਦੋਲਨਕਾਰੀਆਂ ਦੇ ਇਕੱਠਾ ਨੂੰ ਸੰਬੋਧਨ ਕਰਦਿਆਂ ਹੋਇਆ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ,ਜਰਨਲ ਸਕੱਤਰ ਸਰਵਣ ਸਿੰਘ ਪੰਧੇਰ, ਸਵਿੰਦਰ ਸਿੰਘ ਚੁਤਾਲਾ,ਸੁਖਵਿੰਦਰ ਸਿੰਘ ਸਭਰਾ, ਗੁਰਬਚਨ ਸਿੰਘ ਚੱਬਾ, ਤਰਸੇਮ ਸਿੰਘ ਕਪੂਰਥਲਾ ਆਦਿ ਨੇ ਕਿਹਾ ਕਿ ਰੇਲ ਰੋਕੋ ਅੰਦੋਲਨ 6 ਨਵੰਬਰ ਤੱਕ ਵਧਾ ਦਿੱਤਾ ਗਿਆ ਅਤੇ 5 ਨਵੰਬਰ ਦੇ ਕੌਮੀ ਬੰਦ ਨੂੰ ਪੂਰੀ ਤਰ੍ਹਾਂ ਸਫਲ ਕਰਨ ਲਈ ਵਿਉਂਤਬੰਦੀ ਕੀਤੀ ਗਈ ਹੈ, ਅਤੇ ਪੰਜਾਬ ਵਿੱਚ ਅਨੇਕਾਂ ਥਾਵਾਂ ਉੱਤੇ ਕਰਾਂਗੇ ਜਾਮ। ਆਗੂਆਂ ਨੇ ਕੈਪਟਨ ਸਰਕਾਰ ਦੀ ਮੀਟਿੰਗ ਵਿੱਚ ਨਾ ਜਾਣ ਦਾ ਫੈਸਲਾ ਕੀਤਾ ਤੇ ਕਿਹਾ ਕਿ ਮੁੱਖ ਮੰਤਰੀ ਖੁਦ ਮੀਟਿੰਗ ਸੱਦਣ,ਜਿਸ ਵਿੱਚ ਸਰਕਾਰ ਦੇ ਏਜੰਡੇ ਤੋਂ ਇਲਾਵਾ ਸੈਕਸਨ 11 ਤਹਿਤ ਪਾਸ ਕੀਤੇ ਅਸੈਂਬਲੀ ਮਤੇ,ਕਿਸਾਨਾਂ ਵਿਰੁੱਧ ਹਾਈਕੋਰਟ ਜਾਣਾ ਤੇ ਜਥੇਬੰਦੀ ਨਾਲ ਮੰਗੀਆਂ ਮੰਗਾਂ ਬਾਰੇ, ਮੋਦੀ ਦੀ ਸਰਕਾਰ ਕਿਸਾਨਾਂ ਨੂੰ ਬਦਨਾਮ ਕਰਨ ਲਈ ਹਰ ਹੀਲਾ ਵਰਤ ਰਹੀ ਹੈ, ਪੰਜਾਬ ਦੇ ਵਪਾਰੀਆਂ ਨੂੰ ਤਬਾਹ ਕਰਨਾ ਚਾਹੁੰਦੀ ਹੈ।ਪੰਜਾਬ ਸਰਕਾਰ ਵੀ ਘੱਟ ਨਹੀਂ ਹੈ,ਉਹ ਵੀ ਕਿਸਾਨਾਂ ਵਿੱਚ ਫੁੱਟ ਪਾਉਣ ਦਾ ਕੰਮ ਕਰਦੀ ਹੈ।
Tags :
Kissan Andolan Extend Rail Stppped Kisan Beas Pull Dharna Kheti Ordinance Farmer On Rail Tracks Kissan Rail Protest Kisaan Protest Amritsar Delhi Road Punjab Ki Khabar Breaking News Today Punjabi Breaking News Today Top Headlines Top Punjab News MP Gurjit Aujla Khetibarhi Ordinence Bill Kissan Dharna Farmer Dharna Abp Sanjha Live ABP Sanjha News Punjab Farmer Protest Punjab Band Abp Sanjha Breaking News Punjab News Farmer Protestਪੰਜਾਬ
Dera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!
ਹੋਰ ਵੇਖੋ
Advertisement
ਟਾਪ ਹੈਡਲਾਈਨ
ਪੰਜਾਬ
ਅੰਮ੍ਰਿਤਸਰ
ਮਨੋਰੰਜਨ
ਅਪਰਾਧ
Advertisement
Advertisement
ਟ੍ਰੈਂਡਿੰਗ ਟੌਪਿਕ
Advertisement