ਪੜਚੋਲ ਕਰੋ

Breaking News: America ਤੋਂ ਡਿਪੋਰਟ ਹੋਣਗੇ 18 ਹਜ਼ਾਰ ਭਾਰਤੀ, ਮੋਦੀ ਸਰਕਾਰ ਨੇ ਵੀ ਦੇ ਦਿੱਤੀ ਸਹਿਮਤੀ|abp sanjha

Breaking News: America ਤੋਂ ਡਿਪੋਰਟ ਹੋਣਗੇ 18 ਹਜ਼ਾਰ ਭਾਰਤੀ, ਮੋਦੀ ਸਰਕਾਰ ਨੇ ਵੀ ਦੇ ਦਿੱਤੀ ਸਹਿਮਤੀ  abp sanjha

ਅਮਰੀਕਾ ਵਿੱਚ ਗੈਰ-ਕਾਨੂੰਨੀ ਭਾਰਤੀਆਂ ਨੂੰ ਵੱਡਾ ਝਟਕਾ ਲੱਗਾ ਹੈ। ਭਾਰਤ ਸਰਕਾਰ ਉਨ੍ਹਾਂ ਦੀ ਬਾਂਹ ਨਹੀਂ ਫੜੇਗੀ। ਇਸ ਲਈ ਹੁਣ ਤੈਅ ਹੈ ਕਿ 18 ਹਜ਼ਾਰ ਭਾਰਤੀਆਂ ਨੂੰ ਅਮਰੀਕਾ ਤੋਂ ਬਾਹਰ ਕੱਢਿਆ ਜਾਵੇਗਾ। ਅਮਰੀਕਾ ਦੇ ਦੌਰੇ 'ਤੇ ਗਏ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਬੁੱਧਵਾਰ ਨੂੰ ਕਿਹਾ ਕਿ ਅਸੀਂ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਭਾਰਤੀ ਨਾਗਰਿਕਾਂ ਦੀ ਵਾਪਸੀ ਲਈ ਤਿਆਰ ਹਾਂ। ਵਿਦੇਸ਼ ਮੰਤਰੀ ਨੇ ਇਸ ਮੁੱਦੇ 'ਤੇ ਭਾਰਤ ਦੇ ਸਟੈਂਡ ਨੂੰ ਇਕਸਾਰ ਤੇ ਸਿਧਾਂਤਕ ਦੱਸਿਆ। ਜੈਸ਼ੰਕਰ ਨੇ ਇਸ ਸਬੰਧੀ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨਾਲ ਗੱਲ ਕੀਤੀ ਹੈ। ਭਾਰਤੀ ਵਿਦੇਸ਼ ਮੰਤਰੀ ਜੈਸ਼ੰਕਰ ਨੇ ਇਹ ਜਾਣਕਾਰੀ ਵਾਸ਼ਿੰਗਟਨ ਵਿੱਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਕਾਨਫਰੰਸ ਦੌਰਾਨ ਜੈਸ਼ੰਕਰ ਨੇ ਕਿਹਾ, ਸਾਡਾ ਮੰਨਣਾ ਹੈ ਕਿ ਜੇਕਰ ਸਾਡੇ ਨਾਗਰਿਕ ਇੱਥੇ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਹਨ ਤੇ ਇਹ ਪੁਸ਼ਟੀ ਹੋ ​​ਜਾਂਦੀ ਹੈ ਕਿ ਉਹ ਸਾਡੇ ਨਾਗਰਿਕ ਹਨ ਤਾਂ ਅਸੀਂ ਉਨ੍ਹਾਂ ਦੀ ਵਾਪਸੀ ਲਈ ਹਮੇਸ਼ਾ ਤਿਆਰ ਹਾਂ। ਉਨ੍ਹਾਂ ਕਿਹਾ ਕਿ ਭਾਰਤ ਗੈਰ-ਕਾਨੂੰਨੀ ਪ੍ਰਵਾਸ ਦਾ ਸਖ਼ਤ ਵਿਰੋਧ ਕਰਦਾ ਹੈ। ਇਹ ਦੇਸ਼ਾਂ ਦੇ ਅਕਸ ਲਈ ਚੰਗਾ ਨਹੀਂ ਕਿਉਂਕਿ ਇਹ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਦਾ ਹੈ। ਦੱਸ ਦਈਏ ਕਿ ਭਾਰਤ ਵੱਲੋਂ ਆਪਣਾ ਸਟੈਂਡ ਸਪਸ਼ਟ ਕਰਨ ਮਗਰੋਂ ਹੁਣ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ 18 ਹਜ਼ਾਰ ਭਾਰਤੀ ਆਪਣੇ ਦੇਸ਼ ਵਾਪਸ ਪਰਤਣਗੇ। ਅਮਰੀਕੀ ਵੈੱਬਸਾਈਟ ਬਲੂਮਬਰਗ ਦੀ ਇੱਕ ਰਿਪੋਰਟ ਦੇ ਅਨੁਸਾਰ, ਉਨ੍ਹਾਂ ਕੋਲ ਅਮਰੀਕੀ ਨਾਗਰਿਕਤਾ ਨਹੀਂ ਹੈ। ਉਨ੍ਹਾਂ ਕੋਲ ਉੱਥੇ ਨਾਗਰਿਕਤਾ ਪ੍ਰਾਪਤ ਕਰਨ ਲਈ ਢੁਕਵੇਂ ਦਸਤਾਵੇਜ਼ ਵੀ ਨਹੀਂ ਹਨ। ਇਸ ਲਈ ਉਨ੍ਹਾਂ ਨੂੰ ਅਮਰੀਕਾ ਛੱਡਣਾ ਹੀ ਪਵੇਗਾ।

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Embed widget