Breaking - Punjab 'ਚ ਕਿਸਾਨ ਅੰਦੋਲਨ ਨਾਲ ਬਿਜਲੀ ਸੰਕਟ ਦੇ ਆਸਾਰ
ਜਾਬ ਵਿੱਚ ਕਿਸਾਨ ਅੰਦੋਲਨ ਬਿਜਲੀ ਸੰਕਟ ਦਾ ਕਾਰਨ ਬਣ ਸਕਦਾ ਹੈ।ਇਸ ਗੱਲ ਦੀ ਸੰਭਾਵਨਾ ਕੈਪਟਨ ਅਮਰਿੰਦਰ ਸਿੰਘ ਨੇ ਜਤਾਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਅੰਦੋਲਨ ਕਾਰਨ ਕੋਲੇ ਦੀ ਘਾਟ ਕਾਰਨ ਸਿਰਫ ਦੋ ਯੂਨਿਟ ਬੱਚੇ ਹਨ ਜੋ ਬਿਜਲੀ ਪੈਦਾ ਕਰ ਰਹੇ ਹਨ, ਬਾਕੀ ਥਾਂ ਬਿਜਲੀ ਬਣਨੀ ਬੰਦ ਹੋ ਗਈ ਹੈ।