ਪੜਚੋਲ ਕਰੋ

Breaking- Rahul Gandhi ਪਹੁੰਚੇ ਮੋਗਾ, 3 ਦਿਨਾਂ ਪੰਜਾਬ ਦੌਰੇ 'ਤੇ ਰਹਿਣਗੇ

ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਅੱਜ ਤਿੰਨ ਰੋਜ਼ਾ ਪੰਜਾਬ ਦੌਰੇ ’ਤੇ ਪਹੁੰਚ ਚੁੱਕੇ ਹਨ। ਉਹ ਖੇਤੀ ਕਾਨੂੰਨਾਂ ਖ਼ਿਲਾਫ਼ ਰੈਲੀਆਂ ਤੇ ਟਰੈਕਟਰ ਮਾਰਚ ਕਰਨਗੇ। ਰਾਹੁਲ ਗਾਂਧੀ ਅੱਜ ਮੋਗਾ ਜ਼ਿਲ੍ਹੇ ਦੇ ਕਸਬਾ ਬੱਧਨੀ ਕਲਾਂ ਵਿੱਚ ਟਰੈਕਟਰ ਰੈਲੀ ਦਾ ਆਗਾਜ਼ ਕਰਨਗੇ।ਇਸ ਰੈਲੀ 'ਚ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਵੀ ਸ਼ਾਮਲ ਹੋਣਗੇ। ਨਵਜੋਤ ਸਿੱਧੂ ਦੇ ਨਾਲ ਹੀ ਇਸ ਰੈਲੀ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੀ ਹਾਜ਼ਰ ਰਹਿਣ ਦੀ ਉਮੀਦ ਹੈ। ਸਿੱਧੂ ਕਾਫੀ ਸਮਾਂ ਸ਼ਾਂਤ ਰਹਿਣ ਮਗਰੋਂ ਅੱਜ ਕਾਂਗਰਸ ਵਿੱਚ ਸਰਗਰਮ ਪਾਰੀ ਦੀ ਸ਼ੁਰੂਆਤ ਕਰਨ ਜਾ ਰਹੇ ਹਨ।
ਇਸ ਰੈਲੀ ਵਿੱਚ ਸ਼ਾਮਲ ਹੋਣ ਲਈ ਵੱਡੀ ਗਿਣਤੀ ਵਿੱਚ ਕਿਸਾਨ, ਮਹਿਲਾਵਾਂ ਤੇ ਕਾਂਗਰਸ ਵਰਕਰ ਪਹੁੰਚੇ ਹਨ।
ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਟਾਪ ਹੈਡਲਾਈਨ

NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ
Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget