ਪੜਚੋਲ ਕਰੋ
(Source: ECI/ABP News)
Breaking- Rahul Gandhi ਥੋੜ੍ਹੀ ਦੇਰ 'ਚ ਪਹੁੰਚਣਗੇ Moga, ਹੋ ਰਿਹਾ ਵੱਡਾ ਇਕੱਠ
ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਅੱਜ ਤਿੰਨ ਰੋਜ਼ਾ ਪੰਜਾਬ ਦੌਰੇ ’ਤੇ ਆ ਰਹੇ ਹਨ। ਉਹ ਖੇਤੀ ਕਾਨੂੰਨਾਂ ਖ਼ਿਲਾਫ਼ ਰੈਲੀਆਂ ਤੇ ਟਰੈਕਟਰ ਮਾਰਚ ਕਰਨਗੇ। ਰਾਹੁਲ ਗਾਂਧੀ ਅੱਜ ਮੋਗਾ ਜ਼ਿਲ੍ਹੇ ਦੇ ਕਸਬਾ ਬੱਧਨੀ ਕਲਾਂ ਵਿੱਚ ਟਰੈਕਟਰ ਰੈਲੀ ਦਾ ਆਗਾਜ਼ ਕਰਨਗੇ।ਇਸ ਰੈਲੀ 'ਚ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਵੀ ਸ਼ਾਮਲ ਹੋਣਗੇ। ਨਵਜੋਤ ਸਿੱਧੂ ਦੇ ਨਾਲ ਹੀ ਇਸ ਰੈਲੀ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੀ ਹਾਜ਼ਰ ਰਹਿਣ ਦੀ ਉਮੀਦ ਹੈ। ਸਿੱਧੂ ਕਾਫੀ ਸਮਾਂ ਸ਼ਾਂਤ ਰਹਿਣ ਮਗਰੋਂ ਅੱਜ ਕਾਂਗਰਸ ਵਿੱਚ ਸਰਗਰਮ ਪਾਰੀ ਦੀ ਸ਼ੁਰੂਆਤ ਕਰਨ ਜਾ ਰਹੇ ਹਨ।
ਪੰਜਾਬ
![ਪੰਜਾਬ ਪੁਲਿਸ 'ਚ ਵੱਡਾ ਫੇਰਬਦਲ!](https://feeds.abplive.com/onecms/images/uploaded-images/2025/02/17/87c7969395bfbe58c1f7a2efe73f371c1739803716934370_original.jpg?impolicy=abp_cdn&imwidth=470)
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ!
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਜਲੰਧਰ
ਦੇਸ਼
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement