Breaking | ਕੈਪਟਨ ਨੇ Tweet ਕਰ Haryana ਸਰਕਾਰ ‘ਤੇ ਚੁੱਕੇ ਸਵਾਲ

Continues below advertisement
ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਪੂਰੀ ਵਾਹ ਲਾਈ ਜਾ ਰਹੀ ਹੈ। ਹਰਿਆਣਾ ਬਾਰਡਰ 'ਤੇ ਸਰਕਾਰ ਵੱਲੋਂ ਫੋਰਸ ਤਾਇਨਾਤ ਹੈ। ਲਾਠੀਚਾਰਜ, ਅਥਰੂ ਗੈਸ ਤੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕਿਸਾਨਾਂ ਨੂੰ ਰੋਕਣ ਲਈ ਕੀਤੀ ਜਾ ਰਹੀ ਹੈ।ਕਿਸਾਨ ਵੀ ਇਨ੍ਹਾਂ ਤਸ਼ੱਦਦਾਂ ਦਾ ਸਾਹਮਣਾ ਕਰਕੇ ਅੱਗੇ ਵੱਧ ਰਹੇ ਹਨ। ਇਸ ਦਰਮਿਆਨ ਹੁਣ ਪੰਜਾਬ ਦੇ ਮੁਖ ਮੰਤਰੀ ਆਪਣੇ ਸੂਬੇ ਦੇ ਕਿਸਾਨਾਂ ਦੇ ਸਮਰਥਨ 'ਚ ਹਰਿਆਣਾ ਸਰਕਾਰ 'ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਟਵੀਟ ਕੀਤਾ ਹੈ।
Continues below advertisement

JOIN US ON

Telegram