ਮਾਲ ਗੱਡੀਆਂ 'ਤੇ ਬ੍ਰੇਕ ਜਾਰੀ ਹੈ...

Continues below advertisement
ਪੰਜਾਬ ਤੋਂ ਅੱਜ ਕਾਂਗਰਸੀ ਸੰਸਦ ਮੈਂਬਰਾਂ ਦਾ ਵਫਦ ਰੇਲ ਮੰਤਰੀ ਨੂੰ ਮਿਲਣ ਲਈ ਪਹੁੰਚਿਆ। ਰਾਜ ਸਭਾ ਮੈਂਬਰ ਪ੍ਰਤਾਪ ਬਾਜਵਾ ਤੇ ਸ਼ਮਸ਼ੇਰ ਦੂਲੋ ਨੇ ਕੇਂਦਰੀ ਰੇਲ ਮੰਤਰੀ ਪਿਯੂਸ਼ ਗੋਇਲ ਨੂੰ ਅਪੀਲ ਕੀਤੀ ਕਿ ਪੰਜਾਬ 'ਚ ਮਾਲ ਗੱਡੀਆਂ ਨੂੰ ਚੱਲਣ ਦੀ ਇਜਾਜ਼ਤ ਦਿੱਤੀ ਜਾਵੇ।
ਪਰ ਕੇਂਦਰ ਆਪਣੀ ਗੱਲ ਤੋਂ ਪਿਛਾਂਹ ਹਟਣ ਲਈ ਬਿਲਕੁਲ ਵੀ ਰਾਜ਼ੀ ਨਹੀਂ ਹੈ ਤੇ ਇੱਕ ਵਾਰ ਫਿਰ ਕੋਰੀ ਨਾਂਹ ਹੀ ਪੰਜਾਬ ਦੇ ਪੱਲੇ ਪਈ ਹੈ।
Continues below advertisement

JOIN US ON

Telegram