Talwandi sabo |ਦੋ ਕਨਾਲਾਂ ਜ਼ਮੀਨ ਖ਼ਾਤਰ ਭਰਾ ਨੇ ਭਰਾ ਦਾ ਕੀਤਾ ਕਤਲ
Talwandi sabo |ਦੋ ਕਨਾਲਾਂ ਜ਼ਮੀਨ ਖ਼ਾਤਰ ਭਰਾ ਨੇ ਭਰਾ ਦਾ ਕੀਤਾ ਕਤਲ
ਦੋ ਕਨਾਲਾਂ ਜ਼ਮੀਨ ਖ਼ਾਤਰ ਭਰਾ ਨੇ ਭਰਾ ਦਾ ਕੀਤਾ ਕਤਲ
ਤਲਵੰਡੀ ਸਾਬੋ ਦੇ ਪਿੰਡ ਸ਼ੇਖਪੁਰਾ ਦੀ ਖ਼ਬਰ
ਜ਼ਮੀਨ ਖ਼ਾਤਰ ਰਿਸ਼ਤੇ ਹੋਏ ਤਾਰ ਤਾਰ
ਤਲਵੰਡੀ ਸਾਬੋ ਦੇ ਪਿੰਡ ਸ਼ੇਖਪੁਰਾ ਚ ਰਿਸ਼ਤੇ ਤਾਰ ਤਾਰ ਹੋਏ ਹਨ
ਜਿਥੇ ਜ਼ਮੀਨੀ ਝਗੜੇ ਦੇ ਚਲਦਿਆਂ ਸਕੇ ਭਰਾ ਆਪਣੇ ਹੀ ਭਰਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ
ਮ੍ਰਿਤਕ ਦੀ ਲਾਸ਼ ਨੂੰ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਰੱਖਿਆ ਗਿਆ ਹੈ ਜਿੱਥੇ ਮ੍ਰਿਤਕ ਦੇ ਪਰਿਵਾਰਿਕ ਮੈਂਬਰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕਰ ਰਹੇ ਹਨ
ਉਥੇ ਹੀ ਪੁਲਿਸ ਮਾਮਲਾ ਦਰਜ ਕਰਕੇ ਜਾਂਚ ਕਰਨ ਦੀ ਗੱਲ ਕਰ ਰਹੀ ਹੈ,
ਦੱਸਿਆ ਜਾ ਰਿਹਾ ਹੈ ਕਿ ਦੋਵੇਂ ਭਰਾਵਾਂ ਦਾ ਦੋ ਕਨਾਲਾਂ ਜਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।