Fazilka Border |ਫਾਜ਼ਿਲਕਾ ਸਰਹੱਦ 'ਤੇ ਰੋਟੀ ਖਾਣ ਤੋਂ ਬਾਅਦ ਅਚਾਨਕ ਹੋਈ BSF ਜਵਾਨ ਦੀ ਮੌਤ
Fazilka Border |ਫਾਜ਼ਿਲਕਾ ਸਰਹੱਦ 'ਤੇ ਰੋਟੀ ਖਾਣ ਤੋਂ ਬਾਅਦ ਅਚਾਨਕ ਹੋਈ BSF ਜਵਾਨ ਦੀ ਮੌਤ
ਫਾਜ਼ਿਲਕਾ ਸਰਹੱਦ 'ਤੇ ਬੀਐਸਐਫ ਜਵਾਨ ਦੀ ਮੌਤ
ਤਾਮਿਲਨਾਡੂ ਦਾ ਰਹਿਣ ਵਾਲਾ ਸੀ ਜਵਾਨ
ਖਾਣਾ ਖਾਣ ਤੋਂ ਬਾਅਦ ਡਿਊਟੀ ਲਈ ਰਵਾਨਾ ਹੋਇਆ ਸੀ ਜਵਾਨ
ਅਚਾਨਕ ਜ਼ਮੀਨ 'ਤੇ ਡਿੱਗਿਆ ਤੇ ਮੌਤ
ਫਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ 'ਤੇ ਡਿਊਟੀ ਦੌਰਾਨ ਬੀਐੱਸਐੱਫ ਦੇ ਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਜਵਾਨ ਖਾਣਾ ਖਾਣ ਤੋਂ ਬਾਅਦ ਡਿਊਟੀ ਲਈ ਰਵਾਨਾ ਹੋਇਆ ਸੀ
ਕਿ ਅਚਾਨਕ ਚੱਕਰ ਆਉਣ ਕਾਰਨ ਉਹ ਹੇਠਾਂ ਡਿੱਗ ਗਿਆ।
ਉਸ ਨੂੰ ਤੁਰੰਤ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ
ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਐੱਲ
ਫਿਲਹਾਲ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
ਜਵਾਨ ਦੀ ਪਹਿਚਾਣ ਮੁਗੰਧਾ ਮਾਧਵਨ ਪੁੱਤਰ ਬਾਲਨ ਵਾਸੀ ਤਾਮਿਲਨਾਡੂ ਵਜੋਂ ਹੋਈ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।