BSF ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ; 9 ਪੈਕੇਟ ਹੈਰੋਇਨ ਕੀਤੀ ਬਰਾਮਦ

Continues below advertisement

ਅੰਮ੍ਰਿਤਸਰ ਦੇ ਭਰੋਪਾਲ ਇਲਾਕੇ ਵਿਚ BSF ਵੱਲੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮਯਾਬ ਕਰਦਿਆਂ ਡਰੋਨ ਰਾਹੀਂ 9 ਪੈਕੇਟ ਹੈਰੋਇਨ ਬਰਾਮਦ ਕੀਤੀ ਗਈ ਹੈ।

Continues below advertisement

JOIN US ON

Telegram