ਪੜਚੋਲ ਕਰੋ

Big Brealing Ludhiana | ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ,ਮਿੰਟਾਂ ਚ ਸੜ੍ਹ ਕੇ ਰਾਖ | Bus Fire

Big Brealing Ludhiana | ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ,ਮਿੰਟਾਂ ਚ ਸੜ੍ਹ ਕੇ ਰਾਖ | Bus Fire

#Ludhiana #busfire #abplive
ਇੰਜਣ 'ਚ ਭੜਕੀ ਅੱਗ
ਜਲੰਧਰ ਤੋਂ ਸ੍ਰੀ ਫਤਹਿਗੜ੍ਹ ਸਾਹਿਬ ਜਾ ਰਹੀ ਸੀ ਬੱਸ 
ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ 

ਪੰਜਾਬ ਦੇ ਲੁਧਿਆਣਾ ਚ ਵੱਡਾ ਹਾਦਸਾ ਵਾਪਰਿਆ ਹੈ 
ਜਿਥੇ ਲਾਡੋਵਾਲ ਨੇੜੇ ਸਵਾਰੀਆਂ ਨਾਲ ਭਰੀ ਇਕ ਨਿੱਜੀ ਬੱਸ ਨੂੰ ਅੱਗ ਲੱਗ ਗਈ। 
ਵੇਖਦੇ ਹੀ ਵੇਖਦੇ ਅੱਗ ਨੇ ਵਿਕਰਾਲ ਰੂਪ ਧਾਰਨ ਕਰ ਲਿਆ |
ਤੇ ਮਿੰਟਾਂ ਚ ਸੜ੍ਹ ਕੇ ਰਾਖ ਹੋ ਗਈ |
ਗਨੀਮਤ ਰਹੀ ਕਿ ਹਾਦਸੇ ਤੋਂ ਪਹਿਲਾਂ ਡਰਾਈਵਰ ਦੀ ਸੂਝ ਬੂਝ ਨਾਲ ਸਾਰੇ ਹੀ ਯਾਤਰੀਆਂ ਨੂੰ ਸੁਰੱਖਿਅਤ ਕੱਢ ਲਿਆ ਗਿਆ |
ਦੱਸਿਆ ਜਾ ਰਿਹਾ ਹੈ ਕਿ ਬੱਸ ਜਲੰਧਰ ਤੋਂ ਸ੍ਰੀ ਫਤਿਹਗੜ੍ਹ ਸਾਹਿਬ ਜਾ ਰਹੀ ਸੀ। 
ਲੁਧਿਆਣਾ ਪਹੁੰਚਣ 'ਤੇ ਅਚਾਨਕ ਡਰਾਈਵਰ ਨੂੰ ਬੱਸ ਦੇ ਇੰਜਣ 'ਚੋਂ ਸੜਨ ਦੀ ਬਦਬੂ ਆਉਣ ਲੱਗੀ। 
ਇਸ ਤੋਂ ਬਾਅਦ ਬੱਸ 'ਚ ਸਵਾਰ ਯਾਤਰੀਆਂ ਨੂੰ ਜਲਦਬਾਜ਼ੀ 'ਚ ਬਾਹਰ ਕੱਢਿਆ ਗਿਆ। 
ਤੇ ਕੁਝ ਹੀ ਸਮੇਂ ਵਿੱਚ ਬੱਸ ਦੇ ਇੰਜਣ 'ਚੋਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ। 
ਤੇ ਵੇਖਦੇ ਹੀ ਵੇਖਦੇ ਬੱਸ ਨੂੰ  ਭਿਆਨਕ ਅੱਗ ਲੱਗ ਗਈ 
ਉਥੇ ਹੀ ਮੌਕੇ 'ਤੇ ਮੌਜੂਦ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ ਗਿਆ 
ਥਾਣਾ ਲਾਡੋਵਾਲ ਦੀ ਪੁਲੀਸ ਵੀ ਘਟਨਾ ਵਾਲੀ ਥਾਂ ’ਤੇ ਪੁੱਜ ਗਈ ਹੈ


Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

ਪੰਜਾਬ 'ਚ ਤਿੰਨ ਸਾਲ ਤੋਂ ਇੱਕੋ ਜ਼ਿਲ੍ਹੇ 'ਚ ਤਾਇਨਾਤ ਅਫਸਰਾਂ ਦੇ ਹੋਣਗੇ ਤਬਾਦਲੇ, ਚੋਣਾਂ ਤੋਂ ਪਹਿਲਾਂ ਵੱਡਾ ਫੈਸਲਾ
ਪੰਜਾਬ 'ਚ ਤਿੰਨ ਸਾਲ ਤੋਂ ਇੱਕੋ ਜ਼ਿਲ੍ਹੇ 'ਚ ਤਾਇਨਾਤ ਅਫਸਰਾਂ ਦੇ ਹੋਣਗੇ ਤਬਾਦਲੇ, ਚੋਣਾਂ ਤੋਂ ਪਹਿਲਾਂ ਵੱਡਾ ਫੈਸਲਾ
Big News: ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਚੰਡੀਗੜ੍ਹ ਤੋਂ ਬਾਅਦ ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ; ਸਰਕਾਰੀ ਦੇ ਨਾਲ ਪ੍ਰਾਈਵੇਟ-ਏਡੇਡ 'ਤੇ ਵੀ ਲਾਗੂ
ਚੰਡੀਗੜ੍ਹ ਤੋਂ ਬਾਅਦ ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ; ਸਰਕਾਰੀ ਦੇ ਨਾਲ ਪ੍ਰਾਈਵੇਟ-ਏਡੇਡ 'ਤੇ ਵੀ ਲਾਗੂ
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
ਪੁਤਲੇ 'ਤੇ CM, ਮੇਅਰ ਅਤੇ ਵਿਧਾਇਕ ਦੀ ਫੋਟੋ ਲਾਉਣ 'ਤੇ ਹੰਗਾਮਾ, ਅਕਾਲੀ ਆਗੂ ਸਣੇ ਕਈਆਂ 'ਤੇ FIR ਦਰਜ
ਪੁਤਲੇ 'ਤੇ CM, ਮੇਅਰ ਅਤੇ ਵਿਧਾਇਕ ਦੀ ਫੋਟੋ ਲਾਉਣ 'ਤੇ ਹੰਗਾਮਾ, ਅਕਾਲੀ ਆਗੂ ਸਣੇ ਕਈਆਂ 'ਤੇ FIR ਦਰਜ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਕਤੂਬਰ 2026
ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ! ਪੰਜਾਬ 'ਚ ਵੀਰਵਾਰ ਨੂੰ ਰਾਖਵੀਂ ਛੁੱਟੀ ਦਾ ਐਲਾਨ
ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ! ਪੰਜਾਬ 'ਚ ਵੀਰਵਾਰ ਨੂੰ ਰਾਖਵੀਂ ਛੁੱਟੀ ਦਾ ਐਲਾਨ
Embed widget