Big Brealing Ludhiana | ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ,ਮਿੰਟਾਂ ਚ ਸੜ੍ਹ ਕੇ ਰਾਖ | Bus Fire

Continues below advertisement

Big Brealing Ludhiana | ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ,ਮਿੰਟਾਂ ਚ ਸੜ੍ਹ ਕੇ ਰਾਖ | Bus Fire

#Ludhiana #busfire #abplive
ਇੰਜਣ 'ਚ ਭੜਕੀ ਅੱਗ
ਜਲੰਧਰ ਤੋਂ ਸ੍ਰੀ ਫਤਹਿਗੜ੍ਹ ਸਾਹਿਬ ਜਾ ਰਹੀ ਸੀ ਬੱਸ 
ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ 

ਪੰਜਾਬ ਦੇ ਲੁਧਿਆਣਾ ਚ ਵੱਡਾ ਹਾਦਸਾ ਵਾਪਰਿਆ ਹੈ 
ਜਿਥੇ ਲਾਡੋਵਾਲ ਨੇੜੇ ਸਵਾਰੀਆਂ ਨਾਲ ਭਰੀ ਇਕ ਨਿੱਜੀ ਬੱਸ ਨੂੰ ਅੱਗ ਲੱਗ ਗਈ। 
ਵੇਖਦੇ ਹੀ ਵੇਖਦੇ ਅੱਗ ਨੇ ਵਿਕਰਾਲ ਰੂਪ ਧਾਰਨ ਕਰ ਲਿਆ |
ਤੇ ਮਿੰਟਾਂ ਚ ਸੜ੍ਹ ਕੇ ਰਾਖ ਹੋ ਗਈ |
ਗਨੀਮਤ ਰਹੀ ਕਿ ਹਾਦਸੇ ਤੋਂ ਪਹਿਲਾਂ ਡਰਾਈਵਰ ਦੀ ਸੂਝ ਬੂਝ ਨਾਲ ਸਾਰੇ ਹੀ ਯਾਤਰੀਆਂ ਨੂੰ ਸੁਰੱਖਿਅਤ ਕੱਢ ਲਿਆ ਗਿਆ |
ਦੱਸਿਆ ਜਾ ਰਿਹਾ ਹੈ ਕਿ ਬੱਸ ਜਲੰਧਰ ਤੋਂ ਸ੍ਰੀ ਫਤਿਹਗੜ੍ਹ ਸਾਹਿਬ ਜਾ ਰਹੀ ਸੀ। 
ਲੁਧਿਆਣਾ ਪਹੁੰਚਣ 'ਤੇ ਅਚਾਨਕ ਡਰਾਈਵਰ ਨੂੰ ਬੱਸ ਦੇ ਇੰਜਣ 'ਚੋਂ ਸੜਨ ਦੀ ਬਦਬੂ ਆਉਣ ਲੱਗੀ। 
ਇਸ ਤੋਂ ਬਾਅਦ ਬੱਸ 'ਚ ਸਵਾਰ ਯਾਤਰੀਆਂ ਨੂੰ ਜਲਦਬਾਜ਼ੀ 'ਚ ਬਾਹਰ ਕੱਢਿਆ ਗਿਆ। 
ਤੇ ਕੁਝ ਹੀ ਸਮੇਂ ਵਿੱਚ ਬੱਸ ਦੇ ਇੰਜਣ 'ਚੋਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ। 
ਤੇ ਵੇਖਦੇ ਹੀ ਵੇਖਦੇ ਬੱਸ ਨੂੰ  ਭਿਆਨਕ ਅੱਗ ਲੱਗ ਗਈ 
ਉਥੇ ਹੀ ਮੌਕੇ 'ਤੇ ਮੌਜੂਦ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ ਗਿਆ 
ਥਾਣਾ ਲਾਡੋਵਾਲ ਦੀ ਪੁਲੀਸ ਵੀ ਘਟਨਾ ਵਾਲੀ ਥਾਂ ’ਤੇ ਪੁੱਜ ਗਈ ਹੈ


Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

Continues below advertisement

JOIN US ON

Telegram