ਪੜਚੋਲ ਕਰੋ

By Election'ਤੋਂ ਪਹਿਲਾਂ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਪੁਹੰਚੇ ਅਯੁੱਧਿਆ!|Diwali|BJP|Ayodhya| Abp Sanjha

By Election'BJP candidate Kewal Singh Dhillon reaches Ayodhya before Diwali!|Diwali|BJP|Ayodhya| Abp Sanjha

ਦੀਵਾਲੀ ਦੇ ਸ਼ੁੱਭ ਦਿਹਾੜੇ ਮੌਕੇ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਸਾਬਕਾ ਵਿਧਾਇਕ ਵਲੋਂ ਅਯੁੱਧਿਆ ਵਿਖੇ ਭਗਵਾਨ ਸ੍ਰੀ ਰਾਮ ਦੇ ਜਨਮ ਅਸਥਾਨ ਪਵਿੱਤਰ ਸ੍ਰੀ ਰਾਮ ਮੰਦਰ ਦੇ ਦਰਸ਼ਨ ਕੀਤੇ ਗਏ। ਉਹਨਾਂ ਇਸ ਦੌਰਾਨ ਮੰਦਰ ਵਿੱਚ ਵਿੱਚ ਮੱਥਾ ਟੇਕਿਆ ਅਤੇ ਰਾਮ ਭਗਵਾਨ ਅੱਗੇ ਸਰਬੱਤ ਦੇ ਭਲੇ ਦੀ ਪੂਜਾ ਅਰਚਨਾ ਕੀਤੀ। 
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਦੀਵਾਲੀ ਦੇ ਪਵਿੱਤਰ ਦਿਨ ਸ੍ਰੀ ਰਾਮ ਮੰਦਰ ਵਿਖੇ ਨਤਮਸਤਕ ਹੋਣਾ ਅਤੇ ਮੱਥਾ ਟੇਕਣਾ ਮੇਰੇ ਲਈ ਬਹੁਤ ਸ਼ੁਭਾਗ ਭਰਿਆ ਹੈ। ਇਹ ਬਹੁਤ ਹੀ ਪਵਿੱਤਰ ਅਸਥਾਨ ਹੈ ਅਤੇ ਇਸ ਨਾਲ ਸਾਡੀਆਂ ਬਹੁਤ ਸਾਰੀਆਂ ਆਸਥਾਵਾਂ ਜੁੜੀਆਂ ਹੋਈਆਂ ਹਨ ਅਤੇ ਮੈਂ ਇਹ ਮੌਕਾ ਪ੍ਰਾਪਤ ਕਰਕੇ ਆਪਣੇ ਆਪ ਨੂੰ ਖੁਸ਼ਕਿਸਮਤ ਮਹਿਸੂਸ ਕਰਦਾ ਹਾਂ। ਉਹਨਾਂ ਕਿਹਾ ਕਿ ਅੱਜ ਦੇ ਦਿਨ ਭਗਵਾਨ ਸ੍ਰੀ ਰਾਮ ਬਨਵਾਸ ਕੱਟ ਕੇ ਅਯੁੱਧਿਆ ਵਾਪਸ ਆਪਣੇ ਘਰ ਪਰਤੇ ਸਨ­ ਜਿਸ ਕਰਕੇ ਅੱਜ ਦੇ ਦਿਨ ਉਹਨਾਂ ਦੇ ਪਵਿੱਤਰ ਅਸਥਾਨ ’ਤੇ ਮੱਥਾ ਟੇਕਣਾ ਅਤੇ ਭਗਵਾਨ ਦੇ ਦਰਸ਼ਨ ਕਰਨੇ ਬਹੁਤ ਖੁਸ਼ਕਿਸ਼ਮਤੀ ਵਾਲੀ ਗੱਲ ਹੈ। 
ਕੇਵਲ ਢਿੱਲੋਂ ਨੇ ਕਿਹਾ ਕਿ ਮੈਂ ਰਾਮ ਲੱਲਾ ਜੀ ਅੱਗੇ ਬਰਨਾਲਾ, ਪੰਜਾਬ ਅਤੇ ਪੂਰੇ ਦੇਸ਼ ਦੁਨੀਆਂ ਦੇ ਲੋਕਾਂ ‘ਤੇ ਆਪਣਾ ਆਸ਼ੀਰਵਾਦ ਬਣਾਈ ਰੱਖਣ ਅਤੇ ਹਰ ਘਰ ਵਿੱਚ ਖੁਸ਼ੀਆਂ ਖੇੜੇ ਬਰਕਰਾਰ ਰਹਿਣ ਦੀ ਅਰਦਾਸ ਕੀਤੀ ਹੈ। ਉਹਨਾਂ ਕਿਹਾ ਕਿ ਭਗਵਾਨ ਦੇ ਦਰਸ਼ਨ ਕਰਕੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ।

ਵੀਡੀਓਜ਼ ਖ਼ਬਰਾਂ

Farmer Protest | ਦਿੱਲੀ ਕੂਚ ਲਈ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ | Sahmbhu Boarder | Abp Sanjha

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Advertisement

ਟਾਪ ਹੈਡਲਾਈਨ

ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ  ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?

ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ

Canada News: ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
Advertisement
Advertisement
ABP Premium
Advertisement

ਵੀਡੀਓਜ਼

ਐਸ਼ਵਰਿਆ ਅਭਿਸ਼ੇਕ ਤੋਂ ਪਹਿਲਾਂ , ਵੱਡੇ ਕਲਾਕਾਰ ਦਾ ਹੋਇਆ ਤਲਾਕਬਾਲੀਵੁੱਡ 'ਚ ਵੋਟਾਂ ਦਾ ਜੋਸ਼ , ਸਟਾਇਲ ਨਾਲ ਪਾਈਆਂ ਵੋਟਾਂFarmer Protest | ਦਿੱਲੀ ਕੂਚ ਲਈ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ | Sahmbhu Boarder | Abp Sanjhaਮੂਸੇਵਾਲਾ ਨੂੰ ਧਮਕੀ ਦਿੱਤੀ ਸੀ , ਅਸੀਂ ਤੈਨੂੰ ਨਹੀਂ ਛੱਡਣਾ , Geet Mp3 ਦੇ ਮਾਲਕ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ  ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
Canada News: ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
Prasar Bharati: ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
Gautam Adani: ਗੌਤਮ ਅਡਾਨੀ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਲੱਗਿਆ ਦੋਸ਼

Govinda Health Update: ਗੋਲੀ ਲੱਗਣ ਤੋਂ ਬਾਅਦ ਗੋਵਿੰਦਾ ਦਾ ਕੀ ਹਾਲ ? ਛਾਤੀ 'ਚ ਉੱਠਿਆ ਸੀ ਦਰਦ, ਹੁਣ ਤੁਰਨ 'ਚ ਹੋ ਰਹੀ ਪਰੇਸ਼ਾਨੀ...
ਗੋਲੀ ਲੱਗਣ ਤੋਂ ਬਾਅਦ ਗੋਵਿੰਦਾ ਦਾ ਕੀ ਹਾਲ ? ਛਾਤੀ 'ਚ ਉੱਠਿਆ ਸੀ ਦਰਦ, ਹੁਣ ਤੁਰਨ 'ਚ ਹੋ ਰਹੀ ਪਰੇਸ਼ਾਨੀ...
ABP Exclusive: ਸ਼ੁੱਕਰਵਾਰ ਨੂੰ ਆ ਸਕਦਾ ਅਰਸ਼ ਡੱਲਾ ਕੇਸ 'ਚ ਕੈਨੇਡਾ ਦੀ ਅਦਾਲਤ ਦਾ ਅਹਿਮ ਫੈਸਲਾ

Embed widget