By Election | ਜ਼ਿਮਨੀ ਚੋਣਾਂ 'ਚ ਹੋਵੇਗੀ live ਵੀਡੀਓਗ੍ਰਾਫੀ ਚੋਣਾਂ 'ਚ ਸਖ਼ਤ ਹੋਇਆ ਇਲੈਕਸ਼ਨ ਕਮਸ਼ਿਨ
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ 20 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਆਪੋ-ਆਪਣੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕਰ ਰਹੇ ਹਨ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਬਰਨਾਲਾ ਪੁੱਜੇ। ਦਰਅਸਲ, ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਅਜਿਹੇ ਸਮੇਂ ਆਇਆ ਹੈ ਜਦੋਂ ਪਾਰਟੀ ਦੇ ਅੰਦਰੋਂ ਹੀ ਸੁਖਬੀਰ ਬਾਦਲ ਖਿਲਾਫ ਬਾਗੀ ਸੁਰਾਂ ਉੱਠ ਰਹੀਆਂ ਸਨ। ਪਾਰਟੀ ਦੇ ਕੁਝ ਆਗੂਆਂ ਨੇ ਸੁਖਬੀਰ ਬਾਦਲ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਜੂਨ ਮਹੀਨੇ ਵਿਚ ਮੋਰਚਾ ਖੋਲ੍ਹਿਆ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਨਾਂ ਨਾਲ ਮੁਹਿੰਮ ਵੀ ਚਲਾਈ ਸੀ। ਉਧਰ, ਪਾਰਟੀ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਇਹ ਰੁਟੀਨ ਦਾ ਕੰਮ ਹੈ ਕਿਉਂਕਿ ਪਾਰਟੀ ਪ੍ਰਧਾਨ ਦੀ ਚੋਣ ਦਸੰਬਰ ਵਿੱਚ ਹੋਣੀ ਹੈ, ਇਸ ਲਈ ਸੁਖਬੀਰ ਬਾਦਲ ਪਹਿਲਾਂ ਹੀ ਅਸਤੀਫ਼ਾ ਦੇ ਚੁੱਕੇ ਹਨ।