Punjab Bypoll |ਜ਼ਿਮਨੀ ਚੋਣਾਂ 'ਚ AAP ਉਮੀਦਵਾਰ ਮਾਰਨਗੇ ਬਾਜ਼ੀ - ਮੰਤਰੀ ਅਮਨ ਅਰੋੜਾ |Cabinet Minister Aman arora
Punjab Bypoll |ਜ਼ਿਮਨੀ ਚੋਣਾਂ 'ਚ AAP ਉਮੀਦਵਾਰ ਮਾਰਨਗੇ ਬਾਜ਼ੀ - ਮੰਤਰੀ ਅਮਨ ਅਰੋੜਾ |Cabinet Minister Aman arora
ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ ਅੱਜ ਆਪਣੇ ਪਰਿਵਾਰ ਦੇ ਨਾਲ
ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ |
ਇਥੇ ਉਨ੍ਹਾਂ ਗੁਰਬਾਣੀ ਕੀਰਤਨ ਸਰਵਣ ਕਰਨ ਦੇ ਨਾਲ ਨਾਲ ਗੁਰੂ ਘਰ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ |
ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੰਤਰੀ ਅਮਨ ਅਰੋੜਾ ਨੇ ਜਿਥੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ
ਉਥੇ ਹੀ ਦਾਅਵਾ ਕੀਤਾ ਕਿ ਪੰਜਾਬ ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੀ ਬਾਜ਼ੀ ਮਾਰਨਗੇ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।