ਪੜਚੋਲ ਕਰੋ
LETTER TO CM 'ਤੇ ਕੈਬਨਿਟ ਮੰਤਰੀ ਇੰਦਰਬੀਰ ਨਿੱਜਰ ਦਾ ਬਿਆਨ
Punjabi singer Jenny Johal: ਗਾਇਕਾ ਜੈਨੀ ਜੌਹਲ ਦਾ ਗੀਤ 'ਲੈਟਰ ਟੂ CM' ਇੰਟਰਨੈੱਟ ਤੋਂ ਹਟਾ ਦਿੱਤਾ ਗਿਆ ਹੈ। ਇਸ ਗੀਤ ਰਾਹੀਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਇਨਸਾਫ਼ ਦੀ ਮੰਗ ਕੀਤੀ ਗਈ ਸੀ। ਇਹ ਗੀਤ ਸ਼ਨੀਵਾਰ ਨੂੰ ਰਿਲੀਜ਼ ਹੋਇਆ ਸੀ ਤੇ ਚਰਚਾ ਵਿੱਚ ਆ ਗਿਆ ਸੀ। ਅੱਜ ਇਹ ਗੀਤ ਇੰਟਰਨੈੱਟ ਤੋਂ ਗਾਇਬ ਹੈ।
ਹੋਰ ਵੇਖੋ





















