LETTER TO CM 'ਤੇ ਕੈਬਨਿਟ ਮੰਤਰੀ ਇੰਦਰਬੀਰ ਨਿੱਜਰ ਦਾ ਬਿਆਨ
ਏਬੀਪੀ ਸਾਂਝਾ
Updated at:
09 Oct 2022 04:39 PM (IST)
Download ABP Live App and Watch All Latest Videos
View In AppPunjabi singer Jenny Johal: ਗਾਇਕਾ ਜੈਨੀ ਜੌਹਲ ਦਾ ਗੀਤ 'ਲੈਟਰ ਟੂ CM' ਇੰਟਰਨੈੱਟ ਤੋਂ ਹਟਾ ਦਿੱਤਾ ਗਿਆ ਹੈ। ਇਸ ਗੀਤ ਰਾਹੀਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਇਨਸਾਫ਼ ਦੀ ਮੰਗ ਕੀਤੀ ਗਈ ਸੀ। ਇਹ ਗੀਤ ਸ਼ਨੀਵਾਰ ਨੂੰ ਰਿਲੀਜ਼ ਹੋਇਆ ਸੀ ਤੇ ਚਰਚਾ ਵਿੱਚ ਆ ਗਿਆ ਸੀ। ਅੱਜ ਇਹ ਗੀਤ ਇੰਟਰਨੈੱਟ ਤੋਂ ਗਾਇਬ ਹੈ।