ਪੜਚੋਲ ਕਰੋ
Advertisement
ਚੰਨੀ ਦੇ 100 ਰੁਪਏ ਪ੍ਰਤੀ ਮਹੀਨਾ ਕੇਬਲ ਰੇਟ 'ਤੇ ਭੜਕੇ ਕੇਬਰ ਉਪਰੇਟਰ, Press Conference Live
ਬੀਤੇ ਦਿਨੀ ਲੁਧਿਆਣਾ ਵਿਚ Cm ਚੰਨੀ ਵੱਲੋਂ 100 ਰੁਪਏ ਕੇਬਲ ਕਿਰਾਇਆ ਪ੍ਰਤੀ ਮਹੀਨਾ ਦੇ ਐਲਾਨ ਤੋਂ ਬਾਅਦ ਅੱਜ ਪ੍ਰੈਸ ਕਲੱਬ ਚੰਡੀਗੜ੍ਹ ਵਿੱਚ ਲੋਕਲ ਕੇਬਲ ਅਪਰੇਟਰ ਐਸੋਸੀਏਸ਼ਨ ਵੱਲੋਂ ਪ੍ਰਧਾਨ ਸੰਦੀਪ ਸਿੰਘ ਗਿੱਲ ਦੀ ਅਗਵਾਈ ਵਿਚ ਪੀ ਸੀ ਕੀਤੀ ਗਈ। ਜਿਸਦੇ ਵਿੱਚ ਜਾਣਕਾਰੀ ਦਿੰਦਿਆਂ ਪ੍ਰਧਾਨ ਨੇ ਦੱਸਿਆ ਕਿ ਉਹ ਇਹ ਕਾਰੋਬਾਰ 1990 ਤੋਂ ਕਰਦੇ ਆ ਰਹੇ ਨੇ। ਜਿਸਨੂੰ ਕਿ 30 ਸਾਲ ਹੋ ਗਏ ਨੇ।1990 ਵਿੱਚ ਕੇਵਲ ਦਾ ਪ੍ਰਤੀ ਮਹੀਨਾ ਕਿਰਾਇਆ 100 ਰੁਪਏ ਹੰਦਾ ਸੀ ਤਾਂ 30 ਸਾਲ ਬਾਅਦ ਓਹੀ ਰੇਟ ਕਿਵੇਂ ਹੋ ਸਕਦਾ ਹੈ ਜਦੋਂ ਕਿ ਮਹਿੰਗਾਈ ਬਹੁਤ ਵਧ ਚੁੱਕੀ ਹੈ ਏਨੇ ਘਟ ਰੇਟ ਤੇ ਕੇਵਲ ਅਪਰੇਟਰ ਕਿਵੇਂ ਗੁਜ਼ਾਰਾ ਕਰ ਸਕਦੇ ਨੇ।
Tags :
Cable Operatorਪੰਜਾਬ
Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦ
Bhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers Protest
Sukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dal
Gyani Harpreet Singh | "ਗਿਆਨੀ ਹਰਪ੍ਰੀਤ ਸਿੰਘ ਜੀ ਤੁਹਾਡੇ ਤੋਂ ਅਕਾਲੀ ਫੂਲਾ ਸਿੰਘ ਜੀ ਵਰਗਾ ਨਹੀਂ ਬਣਿਆ ਜਾਣਾ!
Inter Caste Marriage Benifits| ਪੰਜਾਬ 'ਚ Inter-Cast ਵਿਆਹੇ ਜੋੜਿਆਂ ਲਈ ਵੱਡੀ ਖ਼ੁਸ਼ਖ਼ਬਰੀ ਹੋਵੇਗੀ ਪੈਸੇ ਦੀ ਬਰਸਾਤ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਪੰਜਾਬ
ਪੰਜਾਬ
ਅਜ਼ਬ ਗਜ਼ਬ
ਟ੍ਰੈਂਡਿੰਗ ਟੌਪਿਕ
Advertisement