ਪੜਚੋਲ ਕਰੋ

Calf on Roof| ਪਿੰਡ ਵੜਿੰਗ 'ਚ ਵੱਗ ਨਾਲੋਂ ਵਿਛੜਿਆ ਵੱਛਾ ਚੜ ਗਿਆ ਕੋਠੇ 'ਤੇ, ਮਸਾਂ ਉਤਾਰਿਆ

#Punjab #Warring #Village #Calf #Roof #Ajabgajab #abplive #abpsanjha

ਪਿੰਡ ਵੜਿੰਗ ਵਿੱਚ ਵੱਛਾ ਕੋਠੇ ਤੇ ਚੜ੍ਹ ਗਿਆ ਜਿਸਨੂੰ ਕਾਫੀ ਮੁਸ਼ੱਕਤ ਉਪਰੰਤ ਉਤਾਰਿਆ ਗਿਆ, ਇਸਦੀ ਵੀਡੀਓ ਵਾਇਰਲ ਹੋ ਰਹੀ ਹੈ । ਦਰਅਸਲ ਗਾਵਾਂ ਦੇ ਵੱਗ ਨਾਲ ਜਾ ਰਿਹਾ ਇਹ ਵੱਛਾ ਵੱਗ ਤੋਂ ਵਿਛੜ ਕੇ ਮਿੱਟੀ ਦੇ ਕੰਧ ਨਾਲ ਲੱਗੇ ਢੇਰ ਸਹਾਰੇ ਇਕ ਛੱਤ ਤੇ ਚੜ੍ਹੀ ਤੇ ਫਿਰ ਇਕ ਛੱਤ ਤੋਂ ਦੂਜੀ ਛੱਤ ਤੇ ਇਹ ਵੱਛਾ ਕਾਫੀ ਦੇਰ ਛੱਤ ਹੀ ਘੁੰਮਦਾ ਰਿਹਾ, ਪਿੰਡ ਵਾਸੀਆਂ ਇਸਨੂੰ ਕਾਫੀ ਮੁਸ਼ਕਿਲ ਨਾਲ ਹੇਠਾ ਉਤਾਰਿਆ।  ਸੋਸਲ ਮੀਡੀਆ ਤੇ ਵੀਡੀਓ ਖੂਬ ਵਾਇਰਲ ਹੋ ਰਹੀ ਹੈ,ਤਸਵੀਰਾਂ ਵਿੱਚ ਦੇਖਿਆ ਜਾ ਸਕਦਾ ਕਿ ਕੁਝ ਲੋਕ ਛੱਤ ਤੇ ਚੜੇ ਹੋਏ ਨੇ ਵੱਛੇ ਨੂੰ ਫੜਨ ਦੀ ਕੋਸ਼ਿਸ਼ ਕਰ ਰਹੇ ਨੇ ਅਤੇ ਕੁਝ ਹੇਠਾਂ ਖੜੇ ਨੇ, ਸਾਰੇ ਪਿੰਡ ਨੂੰ ਕਾਫੀ ਦੇਰ ਤੱਕ ਵੱਛੇ ਨੇ ਉਲਝਾਈ ਰੱਖਿਆ, ਵੈਸੇ ਇਹ ਤਸਵੀਰਾਂ ਕੋਈ ਪਹਿਲੀ ਵਾਰ ਨਹੀਂ ਸਾਹਮਣੇ ਨਹੀਂ ਆਈਆਂ, ਦੇਸ਼ ਦੇ ਵੱਖ ਵੱਖ ਹਿੱਸਿਆ ਤੋਂ ਅਜਿਹੀਆਂ ਤਸਵੀਰਾਂ ਆਉਂਦੀਆਂ ਰਹਿੰਦੀਆਂ |

ਵੀਡੀਓਜ਼ ਖ਼ਬਰਾਂ

Farmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰ

ਸ਼ਾਟ ਵੀਡੀਓ ਖ਼ਬਰਾਂ

View More
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
Advertisement
ABP Premium
Advertisement

ਵੀਡੀਓਜ਼

Farmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget