ਪੜਚੋਲ ਕਰੋ

Canada ਨੇ ਹੁਣ ਦਿੱਤਾ ਤਕੜਾ ਝਟਕਾ ! ਮਾਪਿਆਂ ਨੂੰ ਨਹੀਂ ਮਿਲੇਗੀ PR

#canada #canadavisa #canadapr #canadaprfile #canadastudentvisa

Canada Visa: ਇਮੀਗ੍ਰੇਸ਼ਨ ਬਾਰੇ ਇੱਕ ਹੋਰ ਸਖ਼ਤ ਕਦਮ ਵਿੱਚ ਕੈਨੇਡੀਅਨ ਫੈਡਰਲ ਸਰਕਾਰ ਹੁਣ 2025 ਵਿੱਚ ਸਥਾਈ ਨਿਵਾਸ ਲਈ ਮਾਪਿਆਂ ਅਤੇ ਦਾਦਾ-ਦਾਦੀ ਨੂੰ ਸਪਾਂਸਰ ਕਰਨ ਵਾਲੀਆਂ ਨਵੀਆਂ ਅਰਜ਼ੀਆਂ ਨੂੰ ਸਵੀਕਾਰ ਨਹੀਂ ਕਰੇਗੀ। ਇਸ ਦਾ ਸਭ ਤੋਂ ਵੱਧ ਅਸਰ ਪੰਜਾਬੀ ਮੂਲ ਦੇ ਲੋਕਾਂ 'ਤੇ ਪਵੇਗਾ। ਖਾਸ ਤੌਰ 'ਤੇ ਉਹ ਲੋਕ ਜੋ ਆਪਣੇ ਬੱਚਿਆਂ ਨਾਲ ਕੈਨੇਡਾ 'ਚ ਜ਼ਿੰਦਗੀ ਜਿਊਣ ਦਾ ਸੁਪਨਾ ਦੇਖ ਰਹੇ ਸਨ। ਕੈਨੇਡਾ ਵਿੱਚ ਰਹਿ ਰਹੇ ਪੀਆਰ ਧਾਰਕ ਅਤੇ ਉਨ੍ਹਾਂ ਦੇ ਮਾਤਾ-ਪਿਤਾ ਜਾਂ ਦਾਦਾ-ਦਾਦੀ ਅਪਲਾਈ ਕਰਨ ਦੇ ਯੋਗ ਨਹੀਂ ਹੋਣਗੇ। ਉਨ੍ਹਾਂ ਨੂੰ ਟੂਰਿਸਟ ਅਤੇ ਸੁਪਰ ਵੀਜ਼ਾ 'ਤੇ ਬੁਲਾਇਆ ਜਾ ਸਕਦਾ ਹੈ ਪਰ ਪੀਆਰ ਅਰਜ਼ੀ ਸਵੀਕਾਰ ਨਹੀਂ ਕੀਤੀ ਜਾਵੇਗੀ। ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (IRCC) ਨੇ ਘੋਸ਼ਣਾ ਕੀਤੀ ਹੈ ਕਿ 2025 ਤੱਕ, ਕੈਨੇਡਾ ਸਿਰਫ ਮਾਤਾ-ਪਿਤਾ ਅਤੇ ਦਾਦਾ-ਦਾਦੀ ਪ੍ਰੋਗਰਾਮ (PGP) ਅਧੀਨ ਕੀਤੀਆਂ ਗਈਆਂ ਪਰਿਵਾਰਕ ਸਪਾਂਸਰਸ਼ਿਪ ਅਰਜ਼ੀਆਂ 'ਤੇ ਕਾਰਵਾਈ ਕਰੇਗਾ, ਜੋ ਕਿ 2024 ਵਿੱਚ ਜਮ੍ਹਾ ਕੀਤੀਆਂ ਗਈਆਂ ਸਨ। IRCC 2025 ਤੱਕ ਵੱਧ ਤੋਂ ਵੱਧ 15,000 ਸਪਾਂਸਰਸ਼ਿਪ ਅਰਜ਼ੀਆਂ 'ਤੇ ਕਾਰਵਾਈ ਕਰਨ ਦਾ ਇਰਾਦਾ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ

Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
Heavy Rain Alert: ਸਕੂਲਾਂ 'ਚ ਛੁੱਟੀ ਦਾ ਐਲਾਨ, ਅਗਲੇ 15 ਘੰਟੇ ਮੱਚੇਗੀ ਤਬਾਹੀ! 80 KM ਪ੍ਰਤੀ ਰਫਤਾਰ ਨਾਲ ਹਨ੍ਹੇਰੀ ਝੱਖੜ ਦਾ ਅਲਰਟ, ਸੁਰੱਖਿਅਤ ਥਾਵਾਂ 'ਤੇ ਰਹਿਣ ਲੋਕ...
ਸਕੂਲਾਂ 'ਚ ਛੁੱਟੀ ਦਾ ਐਲਾਨ, ਅਗਲੇ 15 ਘੰਟੇ ਮੱਚੇਗੀ ਤਬਾਹੀ! 80 KM ਪ੍ਰਤੀ ਰਫਤਾਰ ਨਾਲ ਹਨ੍ਹੇਰੀ ਝੱਖੜ ਦਾ ਅਲਰਟ, ਸੁਰੱਖਿਅਤ ਥਾਵਾਂ 'ਤੇ ਰਹਿਣ ਲੋਕ...
ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ

Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ

ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ

ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026

ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ

Embed widget