Canada News | Justin Trudeau | ਮੁਸੀਬਤ 'ਚ ਕੈਨੇਡਾ ਦੀ ਸਰਕਾਰਕੀ ਹੋਵੇਗਾ ਪੰਜਾਬੀਆਂ ਦਾ?

Continues below advertisement

 ਹਾਲਾਂਕਿ ਇਹ ਅਜੇ ਸਪਸ਼ਟ ਨਹੀਂ ਹੋ ਸਕਿਆ ਕਿ ਲਿਬਰਲ ਪਾਰਟੀ ਨੂੰ ਕੋਈ ਨਵਾਂ ਨੇਤਾ ਮਿਲਣ ਤੱਕ ਕਰੂਡੋ ਅੰਤਰਿਮ ਪ੍ਰਧਾਨ ਮੰਤਰੀ ਬਣੇ ਰਹਿਣਗੇ ਜਾਂ ਨਹੀਂ। ਪਾਰਟੀ ਦੀ ਲਗਾਤਾਰ ਵਿਗੜ ਦੀ ਹਾਲਤ ਨੂੰ ਦੇਖਦਿਆਂ ਹੋਇਆਂ ਸੰਭਵ ਹੈ ਕਿ ਉਹ ਜਲਦ ਹੀ ਅਸਤੀਫਾ ਦੇ ਸਕਦੇ ਨੇ। ਲਿਬਰਲ ਪਾਰਟੀ ਦੇ ਕਈ ਨੇਤਾਵਾਂ ਅਤੇ ਸੰਸਦ ਮੈਂਬਰਾਂ ਦਾ ਮੰਨਣਾ ਹੈ ਕਿ ਜੇਕਰ ਟਰੋਡੋ ਨੇ ਅਸਤੀਫਾ ਨਾ ਦਿੱਤਾ ਤਾਂ ਆਉਣ ਵਾਲੀਆਂ ਚੋਣਾਂ ਚ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਜਸਟਿਨ ਟਰੂਡੋ ਅਸਤੀਫਾ ਦੇ ਦਿੰਦੇ ਨੇ ਤਾਂ ਲਿਬਰਲ ਪਾਰਟੀ ਨੂੰ ਨਵੇਂ ਨੇਤਾ ਦੀ ਭਾਲ ਕਰਨੀ ਪਵੇਗੀ ਜੋ ਪਾਰਟੀ ਨੂੰ ਮੁੜ ਸੰਗਠਿਤ ਕਰ ਸਕੇ ਅਤੇ ਜਨਤਾ ਦਾ ਵਿਸ਼ਵਾਸ ਜਿੱਤ ਸਕੇ। ਇਸ ਦੇ ਨਾਲ ਹੀ ਕੰਜਰੇਟੀ ਪਾਰਟੀ ਨੂੰ ਆਉਣ ਵਾਲੀਆਂ ਚੋਣਾਂ ਦੇ ਵਿੱਚ ਆਪਣੀ ਸਥਿਤੀ ਮਜ਼ਬੂਤ ਕਰਨ ਦਾ ਮੌਕਾ ਮਿਲੇਗਾ। ਕੈਨੇਡਾ ਦੀ ਸਿਆਸੀ ਸਥਿਤੀ ਕਾਫੀ ਦਿਲਚਸਪ ਹੁੰਦੀ ਜਾ ਰਹੀ ਹੈ ਅਤੇ ਜਸਟਿਨ ਰੂਡ ਦਾ ਅਸਤੀਫਾ ਇਸ ਦਿਸ਼ਾ ਨੂੰ ਨਵਾਂ ਮੋੜ ਦੇਵੇਗਾ।

Continues below advertisement

JOIN US ON

Telegram