ਪੜਚੋਲ ਕਰੋ

Hardip Nijjar's Murder Case 'ਚ ਕੈਨੇਡਾ ਪੁਲਿਸ ਨੇ 3 ਨੌਜਵਾਨਾਂ ਨੂੰ ਕੀਤਾ ਗ੍ਰਿਫਤਾਰ

Hardip Nijjar's Murder Case 'ਚ ਕੈਨੇਡਾ ਪੁਲਿਸ ਨੇ 3 ਨੌਜਵਾਨਾਂ ਨੂੰ ਕੀਤਾ ਗ੍ਰਿਫਤਾਰ
#Canada #Hardipnijjar #indianarrested #abplive
ਹਰਦੀਪ ਨਿੱਝਰ ਦੇ ਕਤਲ ਕੇਸ ਵਿੱਚ ਤਿੰਨ ਗ੍ਰਿਫ਼ਤਾਰੀਆਂ
ਕੈਨੇਡਾ 'ਚ 3 ਭਾਰਤੀ ਗ੍ਰਿਫਤਾਰ
ਕੈਨੇਡੀਅਨ ਪੁਲਿਸ ਦੀ ਵੱਡੀ ਕਾਰਵਾਈ
ਪੁਲਿਸ ਨੇ ਕੀਤੇ ਵੱਡੇ ਖ਼ੁਲਾਸੇ 
ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਚ ਗਿਰਫਤਾਰੀਆਂ ਹੋਈਆਂ ਹਨ 
ਕੈਨੇਡੀਅਨ ਪੁਲਿਸ ਨੇ ਨਿੱਝਰ ਕਤਲ ਮਾਮਲੇ ਵਿੱਚ ਤਿੰਨ ਭਾਰਤੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। 
ਫੜੇ ਗਏ ਵਿਅਕਤੀਆਂ ਦੀ ਪਛਾਣ ਕਰਨਪ੍ਰੀਤ ਸਿੰਘ, ਕਮਲਪ੍ਰੀਤ ਸਿੰਘ ਤੇ ਕਰਨ ਬਰਾੜ ਵਜੋਂ ਹੋਈ ਹੈ।
ਇਹ ਤਿੰਨੇ, ਐਡਮਿੰਟਨ, ਐਲਬਰਟਾ ਵਿੱਚ ਰਹਿ ਰਹੇ ਸਨ, ਜਿੱਥੋਂ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਅਦਾਲਤ ਦੇ ਦਸਤਾਵੇਜ਼ਾਂ ਮੁਤਾਬਕ ਇਨ੍ਹਾਂ ਉੱਪਰ ਪਹਿਲੇ ਦਰਜੇ ਦੇ ਕਤਲ, ਅਤੇ ਕਤਲ ਕਰਨ ਦੀ ਸਾਜਿਸ਼ 
ਕਰਨ ਦੇ ਇਲਜ਼ਾਮ ਲਾਏ ਗਏ ਹਨ।
ਪੁਲਿਸ ਦਾ ਮੰਨਣਾ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਇੱਕ ਕਥਿਤ ਸਮੂਹ ਦੇ ਮੈਂਬਰ ਹਨ 
ਜਿਸ ਨੂੰ ਪਿਛਲੇ ਸਾਲ ਨਿੱਝਰ ਨੂੰ ਮਾਰਨ ਦਾ ਕੰਮ ਸੌਂਪਿਆ ਸੀ।
ਪੁਲਿਸ ਨੇ ਕਿਹਾ ਕਿ ਕਤਲ ਵਿੱਚ ਹੋਰ ਵੀ ਲੋਕ ਸ਼ਾਮਲ ਹੋ ਸਕਦੇ ਹਨ ਅਤੇ ਹੋਰ ਗ੍ਰਿਫ਼ਤਾਰੀਆਂ ਵੀ ਹੋ ਸਕਦੀਆਂ ਹਨ।
ਦੱਸ ਦਈਏ ਕਿ ਸਿੱਖ ਆਗੂ ਹਰਦੀਪ ਸਿੰਘ ਨਿੱਝਰ (45) ਦੀ 18 ਜੂਨ 2023 ਕੈਨੇਡਾ ਦੇ ਵੈਨਕੂਵਰ ਨੇੜੇ ਨਕਾਬਪੋਸ਼ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। 
ਜਿਸ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਇਸ ਕਤਲ ਵਿੱਚ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਇਲਜ਼ਾਮ ਲਾਏ ਗਏ ਸਨ। 
ਉਸ ਤੋਂ ਬਾਅਦ ਹੀ ਦੋਵਾਂ ਦੇਸਾਂ ਦੇ ਕੂਟਨੀਤਿਕ ਰਿਸ਼ਤਿਆ ਵਿੱਚ ਕਾਫ਼ੀ ਤਲਖ਼ੀ ਆ ਗਈ ਸੀ।
ਤੇ ਹੁਣ ਮੀਡੀਆ ਖਬਰਾਂ ਵਿਚ ਦੱਸਿਆ ਗਿਆ ਹੈ ਕਿ ਕੈਨੇਡਾ ਦੇ ਦੋ ਸੂਬਿਆਂ ਵਿਚ ਚਲਾਏ ਗਏ 
ਸਰਚ ਆਪਰੇਸ਼ਨ ਦੌਰਾਨ ਪੁਲਸ ਨੇ ਸ਼ੁੱਕਰਵਾਰ ਨੂੰ 3 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ। 
ਸੂਤਰਾਂ ਮੁਤਾਬਕ ਪੁਲਿਸ ਕਈ ਮਹੀਨਿਆਂ ਤੋਂ ਉਨ੍ਹਾਂ 'ਤੇ ਨਜ਼ਰ ਰੱਖ ਰਹੀ ਸੀ।
ਸਾਹਮਣੇ ਆਏ ਅਦਾਲਤੀ ਦਸਤਾਵੇਜ਼ਾਂ ਤੋਂ ਪਤਾ ਲੱਗਾ ਹੈ ਕਿ ਕਰਨਪ੍ਰੀਤ ਸਿੰਘ, ਕਮਲਪ੍ਰੀਤ ਸਿੰਘ 
ਅਤੇ ਕਰਨ ਬਰਾੜ ‘ਤੇ ਨਿੱਝਰ ਦੀ ਹੱਤਿਆ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਹਨ। 
ਸ਼ੱਕੀ ਵਿਦਿਆਰਥੀ ਵੀਜ਼ੇ ‘ਤੇ ਕੈਨੇਡਾ ‘ਚ ਦਾਖਲ ਹੋਏ ਸਨ|
ਪੁਲਿਸ ਨੇ ਕਿਹਾ ਕਿ ਤਿੰਨੇ ਜਣੇ ਤਿੰਨ ਤੋਂ ਪੰਜ ਸਾਲ ਤੋਂ ਕੈਨੇਡਾ ਵਿੱਚ ਰਹਿ ਰਹੇ ਸਨ।
ਨਿਊਜ਼ ਏਜੰਸੀਆਂ ਮੁਤਾਬਕ ਤਿੰਨਾਂ ਮੁਲਜ਼ਮਾਂ ਦੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਗੈਂਗ ਨਾਲ ਵੀ ਸੰਬੰਧ ਹਨ।
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਵੀਡੀਓਜ਼ ਪੰਜਾਬ

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget