Canada Student Visas| ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਨੂੰ ਵੱਡਾ ਝਟਕਾ,ਵੀਜ਼ੇ 'ਚ 35 ਫ਼ੀਸਦੀ ਦੀ ਕਟੌਤੀ
Canada Student Visas| ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਨੂੰ ਵੱਡਾ ਝਟਕਾ,ਵੀਜ਼ੇ 'ਚ 35 ਫ਼ੀਸਦੀ ਦੀ ਕਟੌਤੀ
#Canada #internationalstudy #Studentvisa #Studyvisa #Punjab #abpsanjha #abplive
ਕੈਨੇਡਾ 'ਚ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਿਆ, ਕੈਨੇਡਾ ਸਰਕਾਰ ਵੱਲੋਂ ਵਿਦਿਆਰਥੀ ਵੀਜ਼ੇ 'ਚ 35 ਫ਼ੀਸਦੀ ਦੀ ਕਟੌਤੀ ਕੀਤੀ ਗਈ ਹੈ,ਕੈਨੇਡਾ ਸਰਕਾਰ ਨੇ ਨਵੇਂ ਵਿਦਿਆਰਥੀ ਵੀਜ਼ਿਆਂ ਦਾ ਐਲਾਨ ਕਰ ਦਿੱਤਾ ਹੈ, ਜਿਸ ਦਾ ਅਸਰ ਹੁਣ ਭਾਰਤੀ ਵਿਦਿਆਰਥੀਆਂ 'ਤੇ ਵੀ ਪਵੇਗਾ। ਨਵੇਂ ਨਿਯਮਾਂ ਤਹਿਤ ਵਿਦਿਆਰਥੀ ਵੀਜ਼ਾ 35 ਫੀਸਦੀ ਤੱਕ ਘੱਟ ਕੀਤੇ ਗਏ ਹਨ। ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਥਿਤ ਤੌਰ 'ਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਆਮਦ ਨੂੰ ਰੋਕਣ ਅਤੇ ਸੰਸਥਾਗਤ ਕਮੀਆਂ ਨੂੰ ਦੂਰ ਕਰਨ ਦੀ ਕੋਸ਼ਿਸ਼ ਵਿੱਚ ਅਗਲੇ ਦੋ ਸਾਲਾਂ ਵਿੱਚ ਦਿੱਤੇ ਜਾਣ ਵਾਲੇ ਵਿਦਿਆਰਥੀ ਵੀਜ਼ਿਆਂ ਦੀ ਗਿਣਤੀ 'ਤੇ ਹੱਦ ਤੈਅ ਦਿੱਤੀ ਹੈ।






















