Barnala news: ਕਿਸਾਨਾਂ ਦੇ ਖੇਤਾਂ 'ਚ ਵੜਿਆ ਨਹਿਰੀ ਪਾਣੀ, ਹੋਇਆ ਭਾਰੀ ਨੁਕਸਾਨ
Barnala news: ਕਿਸਾਨਾਂ ਦੇ ਖੇਤਾਂ 'ਚ ਵੜਿਆ ਨਹਿਰੀ ਪਾਣੀ, ਹੋਇਆ ਭਾਰੀ ਨੁਕਸਾਨ
#Farmer #Agriculture #barnala #abplive
ਬਰਨਾਲਾ ਦੇ ਤਪਾ-ਅਲੀਕੇ ਰੋਡ 'ਤੇ ਨਹਿਰੀ ਪਾਣੀ ਓਵਰਫਲੋ ਹੋਣ ਕਾਰਨ ਕਿਸਾਨਾਂ ਦੇ ਖੇਤਾਂ 'ਚ ਜਾ ਵੜਿਆ
ਜਿਸ ਕਾਰਨ ਕਿਸਾਨਾਂ ਦੇ ਖੇਤਾਂ 'ਚ ਬੀਜੀ ਕਣਕ ਦੀ ਫਸਲ ਖ਼ਰਾਬ ਹੋ ਗਈ ਹੈ
ਕਿਸਾਨਾਂ ਦਾ ਕਹਿਣਾ ਹੈ ਕਿ ਇਹ ਰਜਵਾਹਾ ਪਿਛਲੇ ਦੋ ਦਿਨਾਂ ਤੋਂ ਓਵਰਫਲੋ ਹੈ,ਜਿਸ ਕਾਰਨ ਫਸਲਾਂ ਨੁਕਸਾਨੀਆਂ ਜਾ ਰਹੀਆਂ ਹਨ ਲੇਕਿਨ
ਕੋਈ ਵੀ ਅਧਿਕਾਰੀ ਇੱਥੇ ਨਹੀਂ ਪੁੱਜਿਆ।
ਪੀੜਤ ਕਿਸਾਨਾਂ ਨੇ ਇਹ ਵੀ ਦੱਸਿਆ ਕਿ ਇਸ ਡਰੇਨ ਦੀ ਕੋਈ ਮੁਰੰਮਤ ਨਹੀਂ ਕਰਵਾਈ ਗਈ ਅਤੇ ਕਿਸਾਨਾਂ ਨੂੰ ਪਾਣੀ ਦੀ ਆਮਦ ਬਾਰੇ ਵੀ ਜਾਣਕਾਰੀ ਨਹੀਂ ਦਿੱਤੀ ਗਈ। ਕੁਝ ਸਮੇਂ ਬਾਅਦ ਨਹਿਰੀ ਪਾਣੀ ਰਜਵਾਹਾ ਵਿੱਚ ਛੱਡ ਦਿੱਤਾ ਗਿਆ, ਜਿਸ ਕਾਰਨ ਰਜਵਾਹਾ ਟੁੱਟ ਗਿਆ ਅਤੇ ਖੇਤਾਂ ਵਿੱਚ ਖੜ੍ਹੀਆਂ ਕਿਸਾਨਾਂ ਦੀਆਂ ਫਸਲਾਂ ਵਿੱਚ ਪਾਣੀ ਵੜ ਗਿਆ।
ਪ੍ਰਭਾਵਿਤ ਕਿਸਾਨਾਂ ਨੇ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਨਹਿਰੀ ਪਾਣੀ ਦਾ ਮਸਲਾ ਜਲਦੀ ਹੱਲ ਕੀਤਾ ਜਾਵੇ ਤਾਂ ਜੋ ਕਿਸਾਨਾਂ ਦੀਆਂ ਫਸਲਾਂ ਨੂੰ ਬਚਾਇਆ ਜਾ ਸਕੇ।
Subscribe Our Channel: ABP Sanjha
/ @abpsanjha Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:
/ abpsanjha
Facebook:
/ abpsanjha
Twitter:
/ abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...