ਪੜਚੋਲ ਕਰੋ
Advertisement
Punjab ਦੀ ਸਿਆਮਤ 'ਚ ਵੱਡੀ ਹਲਚਲ, ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਕਰ ਰਹੀ ਬੀਜੇਪੀ 'ਚ ਰਲੇਵਾਂ
Punjab Lok Congress With BJP: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕਾਂਗਰਸੀ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਰਤੀ ਜਨਤਾ ਪਾਰਟੀ 'ਚ ਰਲੇਵਾਂ ਹੋਣ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਯਾਨੀ ਕਿ ਪਿਛਲੇ ਸਾਲ ਅਮਰਿੰਦਰ ਸਿੰਘ ਨੇ ਨਵੀਂ ਪਾਰਟੀ ਬਣਾਈ ਸੀ। ਕੈਪਟਨ ਦੀ ਉਮਰ 80 ਸਾਲ ਹੈ ਅਤੇ ਅਜਿਹੇ ਵਿਅਕਤੀ ਨੂੰ ਭਾਜਪਾ ਵਿੱਚ ਟਿਕਟ ਨਹੀਂ ਦਿੱਤੀ ਜਾਂਦੀ, ਇਸੇ ਕਰਕੇ ਕੈਪਟਨ ਅਮਰਿੰਦਰ ਨੇ ਵੱਖਰੀ ਪਾਰਟੀ ਬਣਾਈ ਹੈ।
ਪੰਜਾਬ
ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪਾਲੀਵੁੱਡ
ਪੰਜਾਬ
ਵਿਸ਼ਵ
ਟ੍ਰੈਂਡਿੰਗ ਟੌਪਿਕ
Advertisement