ਕੇਂਦਰ ਦਾ ਪੰਜਾਬ ਨਾਲ ਮਤਰਈ ਮਾਂ ਵਾਲਾ ਸਲੂਕ
ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਰਾਸ਼ਟਰਪਤੀ ਵੱਲੋਂ ਮੁਲਾਕਾਤ ਦਾ ਸਮਾਂ ਨਾ ਦੇਣ 'ਤੇ ਰਾਜਘਾਟ ਵਿਖੇ ਧਰਨਾ ਦੇਣ ਜਾ ਰਹੇ ਕਾਂਗਰਸੀ ਵਿਧਾਇਕਾਂ ਨੂੰ ਦਿੱਲੀ ਪੁਲਿਸ ਨੇ ਦਿੱਲੀ ਬਾਰਡਰ 'ਤੇ ਹੀ ਰੋਕ ਦਿੱਤਾ।
Tags :
Kangar Captain Minister Kangar Minister Congress Dharna Jantar Mantar Delhi Police Delhi Border