BJP ਨਾਲ ਨਵੀਂ ਪਾਰੀ ਖੇਡਣ ਲਈ ਕੈਪਟਨ ਤਿਆਰੀ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਮਨ ਬਣਾ ਲਿਆ ਹੈ। ਦਰਅਸਲ, ਕੈਪਟਨ ਅਮਰਿੰਦਰ ਸਿੰਘ ਆਪਣੀ ਨਵੀਂ ਪਾਰਟੀ ਲੋਕ ਕਾਂਗਰਸ ਦਾ ਭਾਜਪਾ ਵਿੱਚ ਰਲੇਵਾਂ ਕਰਨ ਜਾ ਰਹੇ ਹਨ। ਇਸ ਦਾ ਅਧਿਕਾਰਤ ਐਲਾਨ ਇਸ ਮਹੀਨੇ ਦੀ 19 ਤਰੀਕ ਨੂੰ ਕੀਤਾ ਜਾ ਸਕਦਾ ਹੈ। ਸੂਤਰਾਂ ਦੀ ਮੰਨੀਏ ਤਾਂ ਕੈਪਟਨ ਅਮਰਿੰਦਰ ਸਿੰਘ ਨਵੀਂ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਮੌਜੂਦਗੀ ਵਿੱਚ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਲੈਣਗੇ।

JOIN US ON

Telegram
Sponsored Links by Taboola